Online Bible

- Advertisements -




ਯਾਕੂਬ 1:20 - Punjabi Standard Bible

20 ਕਿਉਂਕਿ ਮਨੁੱਖ ਦਾ ਕ੍ਰੋਧ ਪਰਮੇਸ਼ਰ ਦੀ ਧਾਰਮਿਕਤਾ ਨੂੰ ਪੈਦਾ ਨਹੀਂ ਕਰ ਸਕਦਾ।

See the chapter Copy

ਪਵਿੱਤਰ ਬਾਈਬਲ O.V. Bible (BSI)

20 ਕਿਉਂ ਜੋ ਮਨੁੱਖ ਦਾ ਕ੍ਰੋਧ ਪਰਮੇਸ਼ੁਰ ਦੇ ਧਰਮ ਦਾ ਕੰਮ ਨਹੀਂ ਕਰਦਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

20 ਕਿਉਂ ਜੋ ਮਨੁੱਖ ਦਾ ਕ੍ਰੋਧ ਪਰਮੇਸ਼ੁਰ ਦੀ ਧਾਰਮਿਕਤਾ ਦਾ ਕੰਮ ਨਹੀਂ ਕਰਦਾ।

See the chapter Copy

ਪਵਿੱਤਰ ਬਾਈਬਲ (Revised Common Language North American Edition)

20 ਕਿਉਂਕਿ ਮਨੁੱਖ ਦਾ ਗੁੱਸਾ ਪਰਮੇਸ਼ਰ ਦੀ ਨੇਕੀ ਨਹੀਂ ਪੈਦਾ ਕਰਦਾ ।

See the chapter Copy

ਪੰਜਾਬੀ ਮੌਜੂਦਾ ਤਰਜਮਾ

20 ਕਿਉਂਕਿ ਮਨੁੱਖੀ ਗੁੱਸਾ ਪਰਮੇਸ਼ਵਰ ਦੀ ਧਾਰਮਿਕਤਾ ਪੈਦਾ ਨਹੀਂ ਕਰਦਾ ਜਿਸਨੂੰ ਉਹ ਚਾਹੁੰਦਾ ਹੈ।

See the chapter Copy

ਪਵਿੱਤਰ ਬਾਈਬਲ

20 ਕਿਸੇ ਵਿਅਕਤੀ ਦਾ ਗੁੱਸਾ ਉਸ ਨੂੰ ਪਰਮੇਸ਼ੁਰ ਦੀ ਰਜ਼ਾ ਅਨੁਸਾਰ ਸਹੀ ਜੀਵਨ ਜਿਉਣ ਵਿੱਚ ਮਦਦ ਨਹੀਂ ਕਰਦਾ।

See the chapter Copy




ਯਾਕੂਬ 1:20

Follow us:

Advertisements


Advertisements