ਯਾਕੂਬ 1:22 - Punjabi Standard Bible22 ਵਚਨ ਉੱਤੇ ਚੱਲਣ ਵਾਲੇ ਬਣੋ, ਨਾ ਕੇਵਲ ਸੁਣ ਕੇ ਆਪਣੇ ਆਪ ਨੂੰ ਧੋਖਾ ਦੇਣ ਵਾਲੇ। See the chapterਪਵਿੱਤਰ ਬਾਈਬਲ O.V. Bible (BSI)22 ਪਰ ਬਚਨ ਉੱਤੇ ਅਮਲ ਕਰਨ ਵਾਲੇ ਹੋਵੋ ਅਤੇ ਆਪਣੇ ਆਪ ਨੂੰ ਧੋਖਾ ਦੇ ਕੇ ਨਿਰੇ ਸੁਣਨ ਵਾਲੇ ਹੀ ਨਾ ਹੋਵੋ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ22 ਪਰ ਬਚਨ ਉੱਤੇ ਅਮਲ ਕਰਨ ਵਾਲੇ ਬਣੋ ਅਤੇ ਆਪਣੇ ਆਪ ਨੂੰ ਧੋਖਾ ਦੇ ਕੇ ਕੇਵਲ ਸੁਣਨ ਵਾਲੇ ਹੀ ਨਾ ਹੋਵੋ। See the chapterਪਵਿੱਤਰ ਬਾਈਬਲ (Revised Common Language North American Edition)22 ਵਚਨ ਦੇ ਉੱਤੇ ਚੱਲਣ ਵਾਲੇ ਬਣੋ ਨਾ ਕੇਵਲ ਸੁਣ ਕੇ ਆਪਣੇ ਆਪ ਨੂੰ ਧੋਖਾ ਦੇਣ ਵਾਲੇ ਬਣੋ । See the chapterਪੰਜਾਬੀ ਮੌਜੂਦਾ ਤਰਜਮਾ22 ਸਿਰਫ ਬਚਨ ਨੂੰ ਨਾ ਸੁਣੋ, ਅਤੇ ਆਪਣੇ ਆਪ ਨੂੰ ਧੋਖਾ ਨਾ ਦਿਓ। ਉਹੀ ਕਰੋ ਜੋ ਬਚਨ ਕਹਿੰਦਾ ਹੈ। See the chapterਪਵਿੱਤਰ ਬਾਈਬਲ22 ਉਹੀ ਕਰੋ ਜੋ ਪਰਮੇਸ਼ੁਰ ਦੀ ਸਿੱਖਿਆ ਆਖਦੀ ਹੈ। ਸਿਰਫ਼ ਸੁਣੋ ਹੀ ਨਾ ਅਤੇ ਅਮਲ ਵੀ ਕਰੋ। ਕਿਉਂ? ਕਿਉਂਕਿ ਜਦੋਂ ਤੁਸੀਂ ਬੈਠੇ ਬੈਠੇ ਸੁਣਦੇ ਹੀ ਰਹਿੰਦੇ ਹੋ ਤਾਂ ਤੁਸੀਂ ਆਪਣੇ ਆਪ ਨੂੰ ਮੂਰਖ ਬਣਾ ਰਹੇ ਹੁੰਦੇ ਹੋ। See the chapter |