Online Bible

- Advertisements -




ਯਾਕੂਬ 1:25 - Punjabi Standard Bible

25 ਪਰ ਜਿਹੜਾ ਅਜ਼ਾਦੀ ਦੀ ਸਿੱਧ ਬਿਵਸਥਾ ਉੱਤੇ ਗੌਰ ਕਰਦਾ ਹੈ ਅਤੇ ਇਸ ਵਿੱਚ ਬਣਿਆ ਰਹਿੰਦਾ ਹੈ ਅਤੇ ਸੁਣ ਕੇ ਭੁੱਲਣ ਵਾਲਾ ਨਹੀਂ ਸਗੋਂ ਇਸ ਉੱਤੇ ਚੱਲਣ ਵਾਲਾ ਹੈ, ਉਹ ਆਪਣੇ ਕੰਮਾਂ ਵਿੱਚ ਬਰਕਤ ਪਾਵੇਗਾ।

See the chapter Copy

ਪਵਿੱਤਰ ਬਾਈਬਲ O.V. Bible (BSI)

25 ਪਰ ਜਿਹ ਨੇ ਪੂਰੀ ਸ਼ਰਾ ਨੂੰ ਅਰਥਾਤ ਅਜ਼ਾਦੀ ਦੀ ਸ਼ਰਾ ਨੂੰ ਗੌਹ ਨਾਲ ਵੇਖਿਆ ਅਤੇ ਵੇਖਦਾ ਰਹਿੰਦਾ ਹੈ ਉਹ ਇਹੋ ਜਿਹਾ ਸੁਣਨ ਵਾਲਾ ਨਹੀਂ ਹੈ ਜਿਹੜਾ ਭੁੱਲ ਜਾਵੇ ਸਗੋਂ ਕਰਮ ਦਾ ਕਰਤਾ ਹੋ ਕੇ ਆਪਣੇ ਕੰਮ ਵਿੱਚ ਧੰਨ ਹੋਵੇਗਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

25 ਪਰ ਜਿਹੜਾ ਇਨਸਾਨ ਅਜ਼ਾਦੀ ਦੀ ਸੰਪੂਰਨ ਬਿਵਸਥਾ ਉੱਤੇ ਗ਼ੌਰ ਨਾਲ ਧਿਆਨ ਕਰਦਾ ਰਹਿੰਦਾ ਹੈ, ਉਹ ਆਪਣੇ ਕੰਮ ਵਿੱਚ ਇਸ ਲਈ ਧੰਨ ਹੋਵੇਗਾ ਕਿ ਸੁਣ ਕੇ ਭੁੱਲਦਾ ਨਹੀਂ ਸਗੋਂ ਅਮਲ ਕਰਦਾ ਹੈ।

See the chapter Copy

ਪਵਿੱਤਰ ਬਾਈਬਲ (Revised Common Language North American Edition)

25 ਪਰ ਜਿਹੜਾ ਕੋਈ ਸੰਪੂਰਨ ਵਿਵਸਥਾ ਨੂੰ ਧਿਆਨ ਦੇ ਨਾਲ ਦੇਖਦਾ ਰਹਿੰਦਾ ਹੈ ਜਿਹੜੀ ਆਜ਼ਾਦ ਕਰਦੀ ਹੈ ਅਤੇ ਜਿਹੜਾ ਹਮੇਸ਼ਾ ਉਸ ਦੀ ਪਾਲਣਾ ਕਰਦਾ ਹੈ, ਉਸ ਨੇ ਜੋ ਸੁਣਿਆ ਹੈ ਉਹ ਭੁੱਲਦਾ ਨਹੀਂ, ਪਰ ਉਸ ਦੇ ਅਨੁਸਾਰ ਚੱਲਦਾ ਹੈ, ਉਹ ਆਪਣੇ ਹਰ ਕੰਮ ਵਿੱਚ ਧੰਨ ਹੋਵੇਗਾ ।

See the chapter Copy

ਪੰਜਾਬੀ ਮੌਜੂਦਾ ਤਰਜਮਾ

25 ਪਰ ਜਿਹੜਾ ਵੀ ਵਿਅਕਤੀ ਸੰਪੂਰਨ ਨਿਯਮ ਨੂੰ ਧਿਆਨ ਨਾਲ ਵੇਖਦਾ ਹੈ ਜੋ ਅਜ਼ਾਦੀ ਦਿੰਦਾ ਹੈ, ਅਤੇ ਇਸ ਨੂੰ ਜਾਰੀ ਰੱਖਦਾ ਹੈ। ਜੋ ਉਨ੍ਹਾਂ ਨੇ ਸੁਣਿਆ ਹੈ ਉਸਨੂੰ ਨਾ ਭੁੱਲੋ, ਬਲਕਿ ਇਸ ਨੂੰ ਕਰਦੇ ਹੋਏ। ਉਹ ਜੋ ਕਰਦੇ ਹਨ ਉਸ ਵਿੱਚ ਉਨ੍ਹਾਂ ਨੂੰ ਅਸੀਸ ਮਿਲੇਗੀ।

See the chapter Copy

ਪਵਿੱਤਰ ਬਾਈਬਲ

25 ਪਰ ਇੱਕ ਆਦਮੀ ਜਿਹੜਾ ਸੱਚ ਮੁੱਚ ਖੁਸ਼ ਹੈ, ਉਹੀ ਹੈ ਜਿਹੜਾ ਪਰਮੇਸ਼ੁਰ ਦੇ ਪਰੀਪੂਰਣ ਨੇਮ ਨੂੰ ਪੜ੍ਹਦਾ ਹੈ ਜੋ ਲੋਕਾਂ ਨੂੰ ਅਜ਼ਾਦ ਕਰਦਾ ਹੈ। ਉਹ ਇਸ ਨੂੰ ਪੜ੍ਹਦਾ ਹੀ ਰਹਿੰਦਾ ਹੈ। ਉਹ ਪਰਮੇਸ਼ੁਰ ਦੇ ਉਪਦੇਸ਼ਾਂ ਨੂੰ ਧਿਆਨ ਨਾਲ ਬਿਨਾ ਭੁਲਾਇਆਂ ਸੁਣਦਾ ਹੈ, ਕਿ ਉਸ ਨੇ ਕੀ ਸੁਣਿਆ। ਫ਼ੇਰ ਉਹ ਪਰਮੇਸ਼ੁਰ ਦੇ ਉਪਦੇਸ਼ਾਂ ਤੇ ਅਮਲ ਕਰਦਾ ਹੈ। ਉਸ ਦੁਆਰਾ, ਉਹ ਸੱਚ ਮੁੱਚ ਖੁਸ਼ ਹੈ।

See the chapter Copy




ਯਾਕੂਬ 1:25

Follow us:

Advertisements


Advertisements