ਯਾਕੂਬ 1:3 - Punjabi Standard Bible3 ਕਿਉਂਕਿ ਤੁਸੀਂ ਜਾਣਦੇ ਹੋ ਕਿ ਤੁਹਾਡੇ ਵਿਸ਼ਵਾਸ ਦਾ ਪਰਖਿਆ ਜਾਣਾ ਧੀਰਜ ਨੂੰ ਪੈਦਾ ਕਰਦਾ ਹੈ। See the chapterਪਵਿੱਤਰ ਬਾਈਬਲ O.V. Bible (BSI)3 ਕਿਉਂ ਜੋ ਤੁਸੀਂ ਜਾਣਦੇ ਹੋ ਭਈ ਤੁਹਾਡੀ ਨਿਹਚਾ ਦੀ ਪਰੀਖਿਆ ਧੀਰਜ ਬਣਾਉਂਦੀ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਕਿਉਂ ਜੋ ਤੁਸੀਂ ਜਾਣਦੇ ਹੋ ਕਿ ਤੁਹਾਡੇ ਵਿਸ਼ਵਾਸ ਦੀ ਪ੍ਰੀਖਿਆ ਧੀਰਜ ਨੂੰ ਪੈਦਾ ਕਰਦੀ ਹੈ। See the chapterਪਵਿੱਤਰ ਬਾਈਬਲ (Revised Common Language North American Edition)3 ਕਿਉਂਕਿ ਤੁਸੀਂ ਜਾਣਦੇ ਹੋ ਕਿ ਤੁਹਾਡੇ ਵਿਸ਼ਵਾਸ ਦਾ ਪਰਖਿਆ ਜਾਣਾ ਧੀਰਜ ਨੂੰ ਪੈਦਾ ਕਰਦਾ ਹੈ । See the chapterਪੰਜਾਬੀ ਮੌਜੂਦਾ ਤਰਜਮਾ3 ਕਿਉਂਕਿ ਤੁਸੀਂ ਜਾਣਦੇ ਹੋ ਕਿ ਤੁਹਾਡੇ ਵਿਸ਼ਵਾਸ ਦੀ ਪਰਖ ਧੀਰਜ ਨੂੰ ਪੈਦਾ ਕਰਦੀ ਹੈ। See the chapterਪਵਿੱਤਰ ਬਾਈਬਲ3 ਕਿਉਂ? ਕਿਉਂ ਕਿ ਤੁਸੀਂ ਜਾਣਦੇ ਹੋ ਕਿ ਇਹ ਸਭ ਗੱਲਾਂ ਤੁਹਾਡੀ ਨਿਹਚਾ ਨੂੰ ਪਰੱਖਣ ਲਈ ਵਾਪਰੀਆਂ ਹਨ ਤਾਂ ਜੋ ਤੁਸੀਂ ਇਨ੍ਹਾਂ ਗੱਲਾਂ ਨੂੰ ਸਬਰ ਨਾਲ ਸਹਿਨ ਕਰਨਾ ਸਿੱਖ ਲਵੋਂ। See the chapter |