Online Bible

- Advertisements -




ਯਾਕੂਬ 1:7 - Punjabi Standard Bible

7 ਅਜਿਹਾ ਮਨੁੱਖ ਕਦੇ ਨਾ ਸੋਚੇ ਕਿ ਉਸ ਨੂੰ ਪ੍ਰਭੂ ਤੋਂ ਕੁਝ ਮਿਲੇਗਾ,

See the chapter Copy

ਪਵਿੱਤਰ ਬਾਈਬਲ O.V. Bible (BSI)

7 ਇਹੋ ਜਿਹਾ ਮਨੁੱਖ ਨਾ ਸਮਝੇ ਭਈ ਪ੍ਰਭੁ ਕੋਲੋਂ ਮੈਨੂੰ ਕੁਝ ਲੱਭੇਗਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਅਜਿਹਾ ਮਨੁੱਖ ਇਹ ਨਾ ਸਮਝੇ ਕਿ ਪ੍ਰਭੂ ਦੇ ਕੋਲੋਂ ਮੈਨੂੰ ਕੁਝ ਮਿਲੇਗਾ।

See the chapter Copy

ਪਵਿੱਤਰ ਬਾਈਬਲ (Revised Common Language North American Edition)

7 ਅਜਿਹਾ ਮਨੁੱਖ ਇਹ ਨਾ ਸੋਚੇ ਕਿ ਉਸ ਨੂੰ ਪਰਮੇਸ਼ਰ ਦੇ ਕੋਲੋਂ ਕੁਝ ਮਿਲੇਗਾ

See the chapter Copy

ਪੰਜਾਬੀ ਮੌਜੂਦਾ ਤਰਜਮਾ

7 ਉਸ ਵਿਅਕਤੀ ਨੂੰ ਪ੍ਰਭੂ ਤੋਂ ਕੁਝ ਪ੍ਰਾਪਤ ਕਰਨ ਦੀ ਉਮੀਦ ਨਹੀਂ ਕਰਨੀ ਚਾਹੀਦੀ।

See the chapter Copy

ਪਵਿੱਤਰ ਬਾਈਬਲ

7-8 ਸ਼ੰਕਾਲੂ ਵਿਅਕਤੀ ਇੱਕੋ ਵੇਲੇ ਦੋ ਗੱਲਾਂ ਸੋਚ ਰਿਹਾ ਹੁੰਦਾ ਹੈ। ਉਹ ਆਪਣੀ ਕਿਸੇ ਵੀ ਕਰਨੀ ਦਾ ਫ਼ੈਸਲਾ ਨਹੀਂ ਕਰ ਸੱਕਦਾ। ਇਹੋ ਜਿਹੇ ਵਿਅਕਤੀ ਨੂੰ ਸੋਚਣਾ ਵੀ ਨਹੀਂ ਚਾਹੀਦਾ ਕਿ ਉਹ ਪ੍ਰਭੂ ਪਾਸੋਂ ਕੁਝ ਪ੍ਰਾਪਤ ਕਰੇਗਾ।

See the chapter Copy




ਯਾਕੂਬ 1:7

Follow us:

Advertisements


Advertisements