ਯਾਕੂਬ 2:1 - Punjabi Standard Bible1 ਹੇ ਮੇਰੇ ਭਾਈਓ, ਤੁਸੀਂ ਸਾਡੇ ਪ੍ਰਤਾਪੀ ਪ੍ਰਭੂ ਯਿਸੂ ਮਸੀਹ ਉੱਤੇ ਵਿਸ਼ਵਾਸ ਰੱਖਦੇ ਹੋ, ਇਸ ਲਈ ਪੱਖਪਾਤ ਨਾ ਕਰੋ। See the chapterਪਵਿੱਤਰ ਬਾਈਬਲ O.V. Bible (BSI)1 ਹੇ ਮੇਰੇ ਭਰਾਵੋ , ਸਾਡੇ ਪਰਤਾਪਵਾਨ ਪ੍ਰਭੁ ਯਿਸੂ ਮਸੀਹ ਦੀ ਨਿਹਚਾ ਨੂੰ ਕਿਸੇ ਦੇ ਪੱਖ ਪਾਤ ਨਾਲ ਨਾ ਰੱਖੋ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਹੇ ਮੇਰੇ ਭਰਾਵੋ, ਸਾਡੇ ਪ੍ਰਤਾਪਵਾਨ ਪ੍ਰਭੂ ਯਿਸੂ ਮਸੀਹ ਉੱਤੇ ਤੁਹਾਡਾ ਵਿਸ਼ਵਾਸ ਕਿਸੇ ਤਰ੍ਹਾਂ ਦੇ ਪੱਖਪਾਤ ਨਾਲ ਨਾ ਹੋਵੇ। See the chapterਪਵਿੱਤਰ ਬਾਈਬਲ (Revised Common Language North American Edition)1 ਮੇਰੇ ਭਰਾਵੋ ਅਤੇ ਭੈਣੋ, ਤੁਸੀਂ ਜਿਹੜੇ ਸਾਡੇ ਮਹਿਮਾ ਵਾਲੇ ਪ੍ਰਭੂ ਯਿਸੂ ਮਸੀਹ ਵਿੱਚ ਵਿਸ਼ਵਾਸ ਰੱਖਦੇ ਹੋ, ਪੱਖਪਾਤ ਨਾ ਕਰੋ । See the chapterਪੰਜਾਬੀ ਮੌਜੂਦਾ ਤਰਜਮਾ1 ਹੇ ਮੇਰੇ ਭਰਾਵੋ ਅਤੇ ਭੈਣੋ, ਸਾਡੇ ਸ਼ਾਨਦਾਰ ਪ੍ਰਭੂ ਯਿਸ਼ੂ ਮਸੀਹ ਵਿੱਚ ਵਿਸ਼ਵਾਸ ਕਰਨ ਵਾਲਿਆਂ ਨੂੰ ਪੱਖਪਾਤ ਨਹੀਂ ਦਿਖਾਉਣਾ ਚਾਹੀਦਾ। See the chapterਪਵਿੱਤਰ ਬਾਈਬਲ1 ਮੇਰੇ ਪਿਆਰੇ ਭਰਾਵੋ ਅਤੇ ਭੈਣੋ, ਤੁਹਾਨੂੰ ਮਹਾਨ ਪ੍ਰਭੂ ਯਿਸੂ ਮਸੀਹ ਵਿੱਚ ਵਿਸ਼ਵਾਸ ਹੈ। ਇਸ ਲਈ ਇਹ ਨਾ ਸੋਚੋ ਕਿ ਕੁਝ ਲੋਕ ਦੂਸਰੇ ਲੋਕਾਂ ਨਾਲੋਂ ਜ਼ਿਆਦਾ ਮਹੱਤਵਪੂਰਣ ਹਨ। See the chapter |