ਯਾਕੂਬ 2:10 - Punjabi Standard Bible10 ਕਿਉਂਕਿ ਜਿਹੜਾ ਸਾਰੀ ਬਿਵਸਥਾ ਦੀ ਪਾਲਣਾ ਕਰੇ ਪਰ ਕਿਸੇ ਇੱਕ ਗੱਲ ਨੂੰ ਪੂਰਾ ਕਰਨ ਤੋਂ ਰਹਿ ਜਾਵੇ, ਉਹ ਸਾਰੀ ਬਿਵਸਥਾ ਦਾ ਦੋਸ਼ੀ ਠਹਿਰਦਾ ਹੈ। See the chapterਪਵਿੱਤਰ ਬਾਈਬਲ O.V. Bible (BSI)10 ਜੋ ਕੋਈ ਸਾਰੀ ਸ਼ਰਾ ਦੀ ਪਾਲਨਾ ਕਰੇ ਪਰ ਇੱਕ ਗੱਲ ਵਿੱਚ ਭੁੱਲ ਜਾਵੇ ਉਹ ਸਭਨਾਂ ਵਿੱਚ ਦੋਸ਼ੀ ਹੋਇਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਜੇ ਕੋਈ ਸਾਰੀ ਬਿਵਸਥਾ ਦੀ ਪਾਲਨਾ ਕਰੇ ਪਰ ਇੱਕ ਗੱਲ ਵਿੱਚ ਭੁੱਲ ਜਾਵੇ ਤਾਂ ਉਹ ਸਾਰੀਆਂ ਗੱਲਾਂ ਵਿੱਚ ਦੋਸ਼ੀ ਹੋਇਆ। See the chapterਪਵਿੱਤਰ ਬਾਈਬਲ (Revised Common Language North American Edition)10 ਜੇਕਰ ਕੋਈ ਸਾਰੀ ਵਿਵਸਥਾ ਦੀ ਪਾਲਣਾ ਕਰੇ ਪਰ ਇੱਕ ਗੱਲ ਦੀ ਉਲੰਘਣਾ ਕਰੇ ਤਾਂ ਉਹ ਸਾਰੀ ਵਿਵਸਥਾ ਦੀ ਉਲੰਘਣਾ ਕਰਦਾ ਹੈ । See the chapterਪੰਜਾਬੀ ਮੌਜੂਦਾ ਤਰਜਮਾ10 ਕਿਉਂਕਿ ਜੋ ਕੋਈ ਵੀ ਪੂਰੇ ਕਾਨੂੰਨ ਦੀ ਪਾਲਣਾ ਕਰਦਾ ਹੈ ਅਤੇ ਫਿਰ ਵੀ ਸਿਰਫ ਇੱਕ ਬਿੰਦੂ ਤੇ ਠੋਕਰ ਖਾਂਦਾ ਹੈ ਉਹ ਇਸ ਨੂੰ ਤੋੜਨ ਦਾ ਦੋਸ਼ੀ ਹੈ। See the chapterਪਵਿੱਤਰ ਬਾਈਬਲ10 ਹੋ ਸੱਕਦਾ ਹੈ ਭਾਵੇਂ ਕੋਈ ਵਿਅਕਤੀ ਪਰਮੇਸ਼ੁਰ ਦੇ ਸਾਰੇ ਨੇਮਾਂ ਦੇ ਹੁਕਮਾਂ ਦਾ ਅਨੁਸਰਣ ਕਰਦਾ ਹੋਵੇ। ਪਰ ਜੇ ਉਹ ਵਿਅਕਤੀ ਉਸ ਨੇਮ ਦੇ ਸਿਰਫ਼ ਇੱਕ ਆਦੇਸ਼ ਦਾ ਵੀ ਅਵੱਗਿਆਕਾਰੀ ਹੈ ਤਾਂ ਉਹ ਪੂਰੇ ਨੇਮ ਦੀ ਅਵੱਗਿਆ ਕਰਨ ਦਾ ਦੋਸ਼ੀ ਹੋਵੇਗਾ। See the chapter |