Online Bible

- Advertisements -




ਯਾਕੂਬ 2:12 - Punjabi Standard Bible

12 ਇਸ ਲਈ ਤੁਸੀਂ ਉਨ੍ਹਾਂ ਵਾਂਗ ਬੋਲੋ ਅਤੇ ਕਰੋ ਜਿਨ੍ਹਾਂ ਦਾ ਨਿਆਂ ਅਜ਼ਾਦੀ ਦੀ ਬਿਵਸਥਾ ਦੇ ਦੁਆਰਾ ਹੋਣਾ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

12 ਤੁਸੀਂ ਇਉਂ ਬੋਲੋ ਅਤੇ ਇਉਂ ਕੰਮ ਕਰੋ ਜਿਵੇਂ ਓਹ ਜਿਨ੍ਹਾਂ ਦਾ ਨਿਆਉਂ ਅਜ਼ਾਦੀ ਦੀ ਸ਼ਰਾ ਨਾਲ ਹੋਣਾ ਹੈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਤੁਸੀਂ ਉਨ੍ਹਾ ਲੋਕਾਂ ਦੀ ਤਰ੍ਹਾਂ ਬਚਨ ਬੋਲੋ ਅਤੇ ਕੰਮ ਵੀ ਕਰੋ, ਜਿਨ੍ਹਾਂ ਦਾ ਨਿਆਂ ਅਜ਼ਾਦੀ ਦੀ ਬਿਵਸਥਾ ਦੇ ਅਨੁਸਾਰ ਹੋਣਾ ਹੈ।

See the chapter Copy

ਪਵਿੱਤਰ ਬਾਈਬਲ (Revised Common Language North American Edition)

12 ਤੁਸੀਂ ਉਹਨਾਂ ਲੋਕਾਂ ਦੇ ਵਾਂਗ ਬੋਲੋ ਅਤੇ ਕੰਮ ਵੀ ਕਰੋ, ਜਿਹਨਾਂ ਦਾ ਨਿਆਂ ਉਸ ਵਿਵਸਥਾ ਦੇ ਅਨੁਸਾਰ ਹੋਵੇਗਾ ਜਿਹੜੀ ਆਜ਼ਾਦ ਕਰਦੀ ਹੈ ।

See the chapter Copy

ਪੰਜਾਬੀ ਮੌਜੂਦਾ ਤਰਜਮਾ

12 ਬੋਲੋ ਅਤੇ ਉਨ੍ਹਾਂ ਦੇ ਤੌਰ ਤੇ ਕੰਮ ਕਰੋ ਜਿਨ੍ਹਾਂ ਦਾ ਨਿਆਂ ਕਾਨੂੰਨ ਦੁਆਰਾ ਕੀਤਾ ਜਾਵੇਗਾ ਜੋ ਅਜ਼ਾਦੀ ਦਿੰਦਾ ਹੈ,

See the chapter Copy

ਪਵਿੱਤਰ ਬਾਈਬਲ

12 ਤੁਹਾਡੀ ਪਰੱਖ ਉਸ ਨੇਮ ਦੇ ਆਧਾਰ ਤੇ ਹੋਵੇਗੀ ਜਿਹੜਾ ਲੋਕਾਂ ਨੂੰ ਮੁਕਤ ਕਰਦਾ ਹੈ। ਆਪਣੀ ਹਰ ਕਹਿਣੀ ਅਤੇ ਕਰਨੀ ਵਿੱਚ ਤੁਸੀਂ ਇਸ ਗੱਲ ਨੂੰ ਚੇਤੇ ਰੱਖੋ।

See the chapter Copy




ਯਾਕੂਬ 2:12

Follow us:

Advertisements


Advertisements