Online Bible

- Advertisements -




ਯਾਕੂਬ 2:13 - Punjabi Standard Bible

13 ਕਿਉਂਕਿ ਜਿਸ ਨੇ ਦਇਆ ਨਹੀਂ ਕੀਤੀ ਉਸ ਦਾ ਨਿਆਂ ਵੀ ਬਿਨਾਂ ਦਇਆ ਦੇ ਹੋਵੇਗਾ; ਦਇਆ ਨਿਆਂ ਨੂੰ ਜਿੱਤ ਲੈਂਦੀ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

13 ਕਿਉਂਕਿ ਜਿਹ ਨੇ ਦਯਾ ਨਾ ਕੀਤੀ ਉਹ ਦਾ ਨਿਆਉਂ ਦਯਾ ਤੋਂ ਬਿਨਾ ਕੀਤਾ ਜਾਵੇਗਾ। ਦਯਾ ਨਿਆਉਂ ਦੇ ਉੱਤੇ ਫ਼ਤਹ ਪਾਉਂਦੀ ਹੈ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਕਿਉਂਕਿ ਜਿਸ ਨੇ ਦਯਾ ਨਾ ਕੀਤੀ ਉਸ ਦਾ ਨਿਆਂ ਬਿਨ੍ਹਾਂ ਦਯਾ ਤੋਂ ਕੀਤਾ ਜਾਵੇਗਾ। ਦਯਾ ਨਿਆਂ ਦੇ ਉੱਤੇ ਜਿੱਤ ਪਾਉਂਦੀ ਹੈ।

See the chapter Copy

ਪਵਿੱਤਰ ਬਾਈਬਲ (Revised Common Language North American Edition)

13 ਕਿਉਂਕਿ ਪਰਮੇਸ਼ਰ ਉਸ ਦੇ ਉੱਤੇ ਦਇਆ ਨਹੀਂ ਕਰਨਗੇ ਜਿਹੜਾ ਦੂਜਿਆਂ ਦੇ ਉੱਤੇ ਦਇਆ ਨਹੀਂ ਕਰਦਾ । ਦਇਆ ਨਿਆਂ ਦੇ ਉੱਤੇ ਜਿੱਤ ਪ੍ਰਾਪਤ ਕਰਦੀ ਹੈ ।

See the chapter Copy

ਪੰਜਾਬੀ ਮੌਜੂਦਾ ਤਰਜਮਾ

13 ਕਿਉਂਕਿ ਰਹਿਮ ਤੋਂ ਬਿਨਾਂ ਨਿਆਂ ਕਿਸੇ ਵੀ ਵਿਅਕਤੀ ਨੂੰ ਦਿਖਾਇਆ ਜਾਵੇਗਾ ਜੋ ਦਯਾਵਾਨ ਨਹੀਂ ਰਿਹਾ। ਨਿਆਂ ਉੱਤੇ ਦਇਆ ਦੀ ਜਿੱਤ ਹੁੰਦੀ ਹੈ।

See the chapter Copy

ਪਵਿੱਤਰ ਬਾਈਬਲ

13 ਹਾਂ, ਤੁਹਾਨੂੰ ਦੂਸਰਿਆਂ ਤੇ ਦਯਾ ਦਰਸ਼ਾਉਣੀ ਚਾਹੀਦੀ ਹੈ। ਜੇ ਤੁਸੀਂ ਦੂਸਰਿਆਂ ਤੇ ਦਯਾ ਨਹੀਂ ਦਰਸ਼ਾਵੋਂਗੇ, ਤਾਂ ਪਰਮੇਸ਼ੁਰ ਵੀ ਤੁਹਾਡੇ ਤੇ ਦਯਾ ਨਹੀਂ ਦਰਸ਼ਾਵੇਗਾ ਜਦੋਂ ਉਹ ਤੁਹਾਡਾ ਨਿਆਂ ਕਰੇਗਾ। ਪਰ ਇੱਕ ਜਿਹੜਾ ਦਯਾ ਦਰਸ਼ਾਉਂਦਾ ਹੈ ਉਹ ਉਦੋਂ ਨਿਡਰ ਹੋਕੇ ਖਲੋ ਸੱਕਦਾ ਹੈ ਜਦੋਂ ਉਸਦਾ ਨਿਆਂ ਕੀਤਾ ਜਾ ਰਿਹਾ ਹੋਵੇਗਾ।

See the chapter Copy




ਯਾਕੂਬ 2:13

Follow us:

Advertisements


Advertisements