ਯਾਕੂਬ 2:14 - Punjabi Standard Bible14 ਹੇ ਮੇਰੇ ਭਾਈਓ, ਜੇ ਕੋਈ ਕਹੇ ਕਿ ਉਹ ਵਿਸ਼ਵਾਸ ਕਰਦਾ ਹੈ, ਪਰ ਇਸ ਦੇ ਅਨੁਸਾਰ ਕੰਮ ਨਾ ਕਰੇ ਤਾਂ ਇਸ ਦਾ ਕੀ ਲਾਭ ਹੈ? ਕੀ ਉਸ ਦਾ ਵਿਸ਼ਵਾਸ ਉਸ ਨੂੰ ਬਚਾ ਸਕਦਾ ਹੈ? See the chapterਪਵਿੱਤਰ ਬਾਈਬਲ O.V. Bible (BSI)14 ਹੇ ਮੇਰੇ ਭਰਾਵੋ, ਜੇ ਕੋਈ ਆਖੇ ਭਈ ਮੈਨੂੰ ਨਿਹਚਾ ਹੈ ਪਰ ਉਹ ਅਮਲ ਨਾ ਕਰਦਾ ਹੋਵੇ ਤਾਂ ਕੀ ਲਾਭ ਹੋਇਆ? ਭਲਾ, ਇਹ ਨਿਹਚਾ ਉਹ ਨੂੰ ਬਚਾ ਸੱਕਦੀ ਹੈ? See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਹੇ ਮੇਰੇ ਭਰਾਵੋ, ਜੇ ਕੋਈ ਆਖੇ ਕਿ ਮੈਨੂੰ ਵਿਸ਼ਵਾਸ ਹੈ, ਪਰ ਉਹ ਅਮਲ ਨਾ ਕਰਦਾ ਹੋਵੇ ਤਾਂ ਕੀ ਲਾਭ ਹੋਇਆ? ਭਲਾ, ਇਹ ਵਿਸ਼ਵਾਸ ਉਸ ਨੂੰ ਬਚਾ ਸਕਦਾ ਹੈ? See the chapterਪਵਿੱਤਰ ਬਾਈਬਲ (Revised Common Language North American Edition)14 ਮੇਰੇ ਭਰਾਵੋ ਅਤੇ ਭੈਣੋ, ਜੇਕਰ ਕੋਈ ਕਹੇ ਕਿ ਉਹ ਵਿਸ਼ਵਾਸ ਕਰਦਾ ਹੈ ਪਰ ਉਸ ਦੇ ਅਨੁਸਾਰ ਕੰਮ ਨਾ ਕਰੇ ਤਾਂ ਇਸ ਤੋਂ ਕੀ ਲਾਭ ? ਕੀ ਅਜਿਹਾ ਵਿਸ਼ਵਾਸ ਉਸ ਨੂੰ ਮੁਕਤੀ ਦੇ ਸਕਦਾ ਹੈ ? See the chapterਪੰਜਾਬੀ ਮੌਜੂਦਾ ਤਰਜਮਾ14 ਹੇ ਮੇਰੇ ਭਰਾਵੋ ਅਤੇ ਭੈਣੋ, ਜੇ ਕੋਈ ਵਿਸ਼ਵਾਸ ਕਰਨ ਦਾ ਦਾਅਵਾ ਕਰਦਾ ਹੈ, ਪਰ ਕੋਈ ਕਰਮ ਨਹੀਂ ਕਰਦਾ ਤਾਂ ਇਸਦਾ ਕੀ ਲਾਭ ਹੈ? ਕੀ ਅਜਿਹਾ ਵਿਸ਼ਵਾਸ ਉਨ੍ਹਾਂ ਨੂੰ ਬਚਾ ਸਕਦਾ ਹੈ? See the chapterਪਵਿੱਤਰ ਬਾਈਬਲ14 ਮੇਰੇ ਭਰਾਵੋ ਅਤੇ ਭੈਣੋ ਜੇ ਕੋਈ ਵਿਅਕਤੀ ਇਹ ਆਖਦਾ ਹੈ ਕਿ ਉਸ ਦੇ ਕੋਲ ਨਿਹਚਾ ਹੈ ਪਰ ਅਮਲ ਨਹੀਂ ਕਰਦਾ ਤਾਂ ਉਸਦੀ ਨਿਹਚਾ ਨਿਕਾਰਥਕ ਹੈ। ਕੀ ਇਹੋ ਜਿਹੀ ਨਿਹਚਾ ਉਸ ਨੂੰ ਬਚਾ ਸੱਕਦੀ ਹੈ? ਨਹੀਂ। See the chapter |