Online Bible

- Advertisements -




ਯਾਕੂਬ 2:18 - Punjabi Standard Bible

18 ਪਰ ਕੋਈ ਕਹੇਗਾ, “ਤੇਰੇ ਕੋਲ ਵਿਸ਼ਵਾਸ ਹੈ ਅਤੇ ਮੇਰੇ ਕੋਲ ਕੰਮ ਹਨ; ਤੂੰ ਬਿਨਾਂ ਕੰਮਾਂ ਦੇ ਮੈਨੂੰ ਆਪਣਾ ਵਿਸ਼ਵਾਸ ਵਿਖਾ ਅਤੇ ਮੈਂ ਆਪਣੇ ਕੰਮਾਂ ਤੋਂ ਤੈਨੂੰ ਆਪਣਾ ਵਿਸ਼ਵਾਸ ਵਿਖਾਵਾਂਗਾ।”

See the chapter Copy

ਪਵਿੱਤਰ ਬਾਈਬਲ O.V. Bible (BSI)

18 ਪਰ ਕੋਈ ਆਖੇਗਾ ਭਈ ਤੇਰੇ ਕੋਲ ਨਿਹਚਾ ਹੈ ਅਤੇ ਮੇਰੇ ਕੋਲ ਅਮਲ ਹਨ । ਤੂੰ ਆਪਣੀ ਨਿਹਚਾ ਅਮਲਾਂ ਬਿਨਾ ਮੈਨੂੰ ਵਿਖਾ ਅਤੇ ਮੈਂ ਆਪਣਿਆਂ ਅਮਲਾਂ ਨਾਲ ਤੈਨੂੰ ਆਪਣੀ ਨਿਹਚਾ ਵਿਖਾਵਾਂਗਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

18 ਪਰ ਜੇ ਕੋਈ ਕਹੇ ਕਿ ਤੇਰੇ ਕੋਲ ਵਿਸ਼ਵਾਸ ਹੈ ਅਤੇ ਮੇਰੇ ਕੋਲ ਅਮਲ ਹਨ। ਤੂੰ ਆਪਣਾ ਵਿਸ਼ਵਾਸ ਕੰਮਾਂ ਤੋਂ ਬਿਨ੍ਹਾਂ ਮੈਨੂੰ ਵਿਖਾ ਅਤੇ ਮੈਂ ਆਪਣਿਆਂ ਕੰਮਾਂ ਨਾਲ ਤੈਨੂੰ ਆਪਣਾ ਵਿਸ਼ਵਾਸ ਵਿਖਾਵਾਂਗਾ।

See the chapter Copy

ਪਵਿੱਤਰ ਬਾਈਬਲ (Revised Common Language North American Edition)

18 ਪਰ ਜੇਕਰ ਕੋਈ ਕਹੇ, “ਤੇਰੇ ਕੋਲ ਵਿਸ਼ਵਾਸ ਹੈ ਅਤੇ ਮੇਰੇ ਕੋਲ ਕੰਮ ਹਨ ।” ਕੰਮਾਂ ਤੋਂ ਬਿਨਾਂ ਮੈਨੂੰ ਆਪਣਾ ਵਿਸ਼ਵਾਸ ਦਿਖਾ ਅਤੇ ਮੈਂ ਤੈਨੂੰ ਆਪਣਾ ਵਿਸ਼ਵਾਸ ਕੰਮਾਂ ਦੇ ਰਾਹੀਂ ਦਿਖਾਵਾਂਗਾ ।

See the chapter Copy

ਪੰਜਾਬੀ ਮੌਜੂਦਾ ਤਰਜਮਾ

18 ਪਰ ਜੇ ਕੋਈ ਕਹੇ, “ਤੇਰੇ ਕੋਲ ਵਿਸ਼ਵਾਸ ਹੈ; ਮੇਰੇ ਕੋਲ ਕਰਮ ਹਨ।” ਮੈਨੂੰ ਬਿਨਾਂ ਕਰਮਾਂ ਦੇ ਆਪਣਾ ਵਿਸ਼ਵਾਸ ਦਿਖਾਓ, ਅਤੇ ਮੈਂ ਤੈਨੂੰ ਆਪਣੇ ਕਰਮਾਂ ਦੁਆਰਾ ਆਪਣਾ ਵਿਸ਼ਵਾਸ ਦਿਖਾਵਾਂਗਾ।

See the chapter Copy

ਪਵਿੱਤਰ ਬਾਈਬਲ

18 ਕੋਈ ਵਿਅਕਤੀ ਸ਼ਾਇਦ ਇਹ ਆਖੇ, “ਤੂੰ ਨਿਹਚਾ ਰੱਖਦਾ ਹੈ, ਪਰ ਮੈਂ ਕੰਮ ਕਰਦਾ ਹਾਂ।” ਮੈਨੂੰ ਆਪਣੀ ਨਿਹਚਾ ਦਿਖਾ। ਤੇਰੀ ਨਿਹਚਾ ਕੁਝ ਵੀ ਨਹੀਂ ਕਰਦੀ। ਮੈਂ ਆਪਣੇ ਅਮਲਾਂ ਰਾਹੀਂ ਤੈਨੂੰ ਆਪਣੀ ਨਿਹਚਾ ਦਿਖਾਵਾਂਗਾ।

See the chapter Copy




ਯਾਕੂਬ 2:18

Follow us:

Advertisements


Advertisements