Online Bible

- Advertisements -




ਯਾਕੂਬ 2:19 - Punjabi Standard Bible

19 ਤੂੰ ਵਿਸ਼ਵਾਸ ਕਰਦਾ ਹੈਂ ਕਿ ਪਰਮੇਸ਼ਰ ਇੱਕੋ ਹੈ; ਤੂੰ ਚੰਗਾ ਕਰਦਾ ਹੈਂ! ਦੁਸ਼ਟ ਆਤਮਾਵਾਂ ਵੀ ਇਹੋ ਵਿਸ਼ਵਾਸ ਕਰਦੀਆਂ ਅਤੇ ਕੰਬਦੀਆਂ ਹਨ।

See the chapter Copy

ਪਵਿੱਤਰ ਬਾਈਬਲ O.V. Bible (BSI)

19 ਤੂੰ ਨਿਹਚਾ ਰੱਖਦਾ ਹੈਂ ਜੋ ਪਰਮੇਸ਼ੁਰ ਇੱਕੋ ਹੈ। ਇਹ ਤੂੰ ਅੱਛਾ ਕਰਦਾ ਹੈ । ਭੂਤ ਇਹੋ ਨਿਹਚਾ ਕਰਦੇ ਹਨ ਅਤੇ ਕੰਬਦੇ ਹਨ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

19 ਤੂੰ ਵਿਸ਼ਵਾਸ ਕਰਦਾ ਹੈਂ ਕਿ ਪਰਮੇਸ਼ੁਰ ਇੱਕ ਹੀ ਹੈ। ਇਹ ਤੂੰ ਚੰਗਾ ਕਰਦਾ ਹੈਂ, ਭੂਤਾਂ ਵੀ ਇਹ ਵਿਸ਼ਵਾਸ ਕਰਦੀਆਂ ਅਤੇ ਕੰਬਦੀਆਂ ਹਨ।

See the chapter Copy

ਪਵਿੱਤਰ ਬਾਈਬਲ (Revised Common Language North American Edition)

19 ਕੀ ਤੂੰ ਵਿਸ਼ਵਾਸ ਕਰਦਾ ਹੈਂ ਕਿ ਪਰਮੇਸ਼ਰ ਇੱਕ ਹੀ ਹਨ ? ਇਹ ਠੀਕ ਹੈ ! ਅਸ਼ੁੱਧ ਆਤਮਾਵਾਂ ਵੀ ਇਹ ਵਿਸ਼ਵਾਸ ਕਰਦੀਆਂ ਅਤੇ ਡਰ ਦੇ ਨਾਲ ਕੰਬਦੀਆਂ ਹਨ ।

See the chapter Copy

ਪੰਜਾਬੀ ਮੌਜੂਦਾ ਤਰਜਮਾ

19 ਤੂੰ ਵਿਸ਼ਵਾਸ ਕਰਦਾ ਹੈ ਕਿ ਪਰਮੇਸ਼ਵਰ ਇੱਕ ਹੀ ਹੈ। ਇਹ ਤੂੰ ਚੰਗਾ ਕਰਦਾ ਹੈ, ਭੂਤਾਂ ਵੀ ਇਹ ਵਿਸ਼ਵਾਸ ਕਰਦੀਆਂ ਅਤੇ ਕੰਬਦੀਆਂ ਹਨ।

See the chapter Copy

ਪਵਿੱਤਰ ਬਾਈਬਲ

19 ਤੁਸੀਂ ਨਿਹਚਾ ਕਰਦੇ ਹੋ ਕਿ ਪਰਮੇਸ਼ੁਰ ਇੱਕ ਹੈ। ਠੀਕ ਹੈ। ਪਰ ਭੂਤਾਂ ਵੀ ਇਹ ਵਿਸ਼ਵਾਸ ਕਰਦੀਆਂ ਹਨ ਅਤੇ ਡਰ ਨਾਲ ਕੰਬਦੀਆਂ ਹਨ।

See the chapter Copy




ਯਾਕੂਬ 2:19

Follow us:

Advertisements


Advertisements