ਯਾਕੂਬ 2:2 - Punjabi Standard Bible2 ਕਿਉਂਕਿ ਜੇ ਤੁਹਾਡੇ ਸਭਾ-ਘਰ ਵਿੱਚ ਕੋਈ ਵਿਅਕਤੀ ਸੋਨੇ ਦੀ ਅੰਗੂਠੀ ਅਤੇ ਚਮਕੀਲੇ ਵਸਤਰ ਪਹਿਨੇ ਆਉਂਦਾ ਹੈ ਅਤੇ ਫਿਰ ਇੱਕ ਗਰੀਬ ਵੀ ਆਉਂਦਾ ਹੈ ਜਿਸ ਨੇ ਮੈਲੇ-ਕੁਚੈਲੇ ਵਸਤਰ ਪਹਿਨੇ ਹਨ, See the chapterਪਵਿੱਤਰ ਬਾਈਬਲ O.V. Bible (BSI)2 ਕਿਉਂਕਿ ਜੇ ਕੋਈ ਪੁਰਖ ਸੋਨੇ ਦੀ ਅੰਗੂਠੀ ਪਾਈ ਅਤੇ ਭੜਕੀਲੇ ਬਸਤਰ ਪਹਿਨੇ ਤੁਹਾਡੀ ਸਮਾਜ ਵਿੱਚ ਆਇਆ ਅਤੇ ਇੱਕ ਗਰੀਬ ਵੀ ਮੈਲੇ ਲੀੜੇ ਪਹਿਨੇ ਆਇਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਕਿਉਂਕਿ ਜੇ ਕੋਈ ਮਨੁੱਖ ਸੋਨੇ ਦੀ ਅੰਗੂਠੀ ਅਤੇ ਸੁੰਦਰ ਬਸਤਰ ਪਾ ਕੇ ਤੁਹਾਡੀ ਸਭਾ ਵਿੱਚ ਆਵੇ ਅਤੇ ਇੱਕ ਗਰੀਬ ਵੀ ਮੈਲ਼ੇ ਬਸਤਰ ਪਾ ਕੇ ਆਵੇ,। See the chapterਪਵਿੱਤਰ ਬਾਈਬਲ (Revised Common Language North American Edition)2 ਜੇਕਰ ਤੁਹਾਡੀ ਅਰਾਧਨਾ ਸਭਾ ਵਿੱਚ ਇੱਕ ਆਦਮੀ ਸੋਨੇ ਦੀ ਅੰਗੂਠੀ ਅਤੇ ਵਧੀਆ ਕੱਪੜੇ ਪਹਿਨ ਕੇ ਆਵੇ ਅਤੇ ਨਾਲ ਹੀ ਇੱਕ ਗ਼ਰੀਬ ਪਾਟੇ ਪੁਰਾਣੇ ਕੱਪੜੇ ਪਹਿਨ ਕੇ ਆਵੇ See the chapterਪੰਜਾਬੀ ਮੌਜੂਦਾ ਤਰਜਮਾ2 ਮੰਨ ਲਓ ਕਿ ਇੱਕ ਆਦਮੀ ਸੋਨੇ ਦੀ ਮੁੰਦਰੀ ਅਤੇ ਵਧੀਆ ਕੱਪੜੇ ਪਾ ਕੇ ਤੁਹਾਡੇ ਪ੍ਰਾਰਥਨਾ ਸਥਾਨ ਵਿੱਚ ਆਉਂਦਾ ਹੈ, ਅਤੇ ਇੱਕ ਗਰੀਬ ਆਦਮੀ ਗੰਦੇ ਪੁਰਾਣੇ ਕੱਪੜਿਆਂ ਵਿੱਚ ਵੀ ਆਉਂਦਾ ਹੈ। See the chapterਪਵਿੱਤਰ ਬਾਈਬਲ2 ਫ਼ਰਜ਼ ਕਰੋ ਕਿ ਕੋਈ ਵਿਅਕਤੀ ਚੰਗੇ ਕੱਪੜੇ ਅਤੇ ਇੱਕ ਸੋਨੇ ਦੀ ਮੁੰਦਰੀ ਪਾਕੇ ਤੁਹਾਡੀ ਸੰਗਤ ਵਿੱਚ ਆਉਂਦਾ ਹੈ। ਉਸੇ ਸਮੇਂ ਹੀ, ਇੱਕ ਗਰੀਬ ਆਦਮੀ ਵੀ ਪੁਰਾਣੇ ਗੰਦੇ ਕੱਪੜੇ ਪਾਕੇ ਆਉਂਦਾ ਹੈ। See the chapter |