ਯਾਕੂਬ 2:21 - Punjabi Standard Bible21 ਕੀ ਸਾਡਾ ਪਿਤਾ ਅਬਰਾਹਾਮ ਕੰਮਾਂ ਦੁਆਰਾ ਹੀ ਧਰਮੀ ਨਹੀਂ ਠਹਿਰਾਇਆ ਗਿਆ ਜਦੋਂ ਉਸ ਨੇ ਆਪਣੇ ਪੁੱਤਰ ਇਸਹਾਕ ਨੂੰ ਜਗਵੇਦੀ ਉੱਤੇ ਅਰਪਣ ਕੀਤਾ? See the chapterਪਵਿੱਤਰ ਬਾਈਬਲ O.V. Bible (BSI)21 ਕੀ ਸਾਡਾ ਪਿਤਾ ਅਬਰਾਹਾਮ ਅਮਲਾਂ ਨਾਲ ਧਰਮੀ ਨਹੀਂ ਠਹਿਰਾਇਆ ਗਿਆ ਜਦੋਂ ਉਹ ਨੇ ਆਪਣੇ ਪੁੱਤ੍ਰ ਇਸਹਾਕ ਨੂੰ ਜਗਵੇਦੀ ਉੱਤੇ ਚਾੜ੍ਹ ਦਿੱਤਾ? See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਕੀ ਸਾਡਾ ਪਿਤਾ ਅਬਰਾਹਾਮ ਅਮਲਾਂ ਨਾਲ ਧਰਮੀ ਨਹੀਂ ਸੀ ਠਹਿਰਾਇਆ ਗਿਆ ਜਦੋਂ ਉਸ ਨੇ ਆਪਣੇ ਪੁੱਤਰ ਇਸਹਾਕ ਨੂੰ ਜਗਵੇਦੀ ਉੱਤੇ ਚੜ੍ਹਾ ਦਿੱਤਾ? See the chapterਪਵਿੱਤਰ ਬਾਈਬਲ (Revised Common Language North American Edition)21 ਕੀ ਸਾਡਾ ਪੁਰਖਾ ਅਬਰਾਹਾਮ ਆਪਣੇ ਪੁੱਤਰ ਇਸਹਾਕ ਨੂੰ ਬਲੀ ਦੇ ਲਈ ਅਰਪਿਤ ਕਰ ਕੇ ਪਰਮੇਸ਼ਰ ਦੇ ਦੁਆਰਾ ਆਪਣੇ ਕੰਮਾਂ ਦੇ ਰਾਹੀਂ ਨੇਕ ਸਿੱਧ ਨਹੀਂ ਹੋਇਆ ? See the chapterਪੰਜਾਬੀ ਮੌਜੂਦਾ ਤਰਜਮਾ21 ਕੀ ਸਾਡੇ ਪੂਰਵਜ ਪਿਤਾ ਅਬਰਾਹਾਮ ਨੂੰ ਉਸ ਕੰਮ ਲਈ ਧਰਮੀ ਨਹੀਂ ਸਮਝਿਆ ਗਿਆ ਸੀ ਜਦੋਂ ਉਸਨੇ ਆਪਣੇ ਪੁੱਤਰ ਇਸਹਾਕ ਨੂੰ ਜਗਵੇਦੀ ਤੇ ਚੜ੍ਹਾਇਆ ਸੀ? See the chapterਪਵਿੱਤਰ ਬਾਈਬਲ21 ਅਬਰਾਹਾਮ ਸਾਡਾ ਪਿਤਾ ਸੀ। ਅਬਰਾਹਾਮ ਨੂੰ ਧਰਮੀ ਉਸ ਦੇ ਅਮਲ ਰਾਹੀਂ ਬਣਾਇਆ ਗਿਆ ਸੀ। ਉਸ ਨੇ ਜਗਵੇਦੀ ਉੱਪਰ ਪਰਮੇਸ਼ੁਰ ਨੂੰ ਆਪਣਾ ਪੁੱਤਰ ਇਸਹਾਕ ਭੇਂਟ ਕੀਤਾ। See the chapter |