Online Bible

- Advertisements -




ਯਾਕੂਬ 2:22 - Punjabi Standard Bible

22 ਤੂੰ ਵੇਖਦਾ ਹੈਂ ਕਿ ਵਿਸ਼ਵਾਸ ਕੰਮਾਂ ਨਾਲ ਮਿਲ ਕੇ ਕਾਰਜ ਕਰ ਰਿਹਾ ਸੀ ਅਤੇ ਇਹ ਵਿਸ਼ਵਾਸ ਉਸ ਦੇ ਕੰਮਾਂ ਦੁਆਰਾ ਸਿੱਧ ਹੋਇਆ;

See the chapter Copy

ਪਵਿੱਤਰ ਬਾਈਬਲ O.V. Bible (BSI)

22 ਤੂੰ ਵੇਖਦਾ ਹੈਂ ਭਈ ਨਿਹਚਾ ਉਹ ਦੇ ਅਮਲਾਂ ਨਾਲ ਗੁਣਕਾਰ ਹੋਈ ਅਤੇ ਅਮਲਾਂ ਤੋਂ ਨਿਹਚਾ ਸੰਪੂਰਨ ਹੋਈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

22 ਤੂੰ ਵੇਖਦਾ ਹੈਂ ਕਿ ਵਿਸ਼ਵਾਸ ਉਹ ਦੇ ਕੰਮਾਂ ਦੇ ਕਾਰਨ ਗੁਣਕਾਰ ਹੋਇਆ ਅਤੇ ਕੰਮਾਂ ਤੋਂ ਵਿਸ਼ਵਾਸ ਸੰਪੂਰਨ ਹੋਇਆ।

See the chapter Copy

ਪਵਿੱਤਰ ਬਾਈਬਲ (Revised Common Language North American Edition)

22 ਤੂੰ ਦੇਖਦਾ ਹੈਂ ਕਿ ਉਸ ਦਾ ਵਿਸ਼ਵਾਸ ਅਤੇ ਕੰਮ ਇਕੱਠੇ ਸਨ, ਉਸ ਦਾ ਵਿਸ਼ਵਾਸ ਉਸ ਦੇ ਕੰਮਾਂ ਦੇ ਦੁਆਰਾ ਸੰਪੂਰਨ ਕੀਤਾ ਗਿਆ ।

See the chapter Copy

ਪੰਜਾਬੀ ਮੌਜੂਦਾ ਤਰਜਮਾ

22 ਤੁਸੀਂ ਵੇਖਦੇ ਹੋ ਕਿ ਉਸਦੀ ਨਿਹਚਾ ਅਤੇ ਉਸਦੇ ਕਾਰਜ ਮਿਲ ਕੇ ਕੰਮ ਕਰ ਰਹੇ ਸਨ, ਅਤੇ ਉਸਦੀ ਨਿਹਚਾ ਉਸਦੇ ਕੀਤੇ ਦੁਆਰਾ ਸੰਪੂਰਨ ਕੀਤੀ ਗਈ ਸੀ।

See the chapter Copy

ਪਵਿੱਤਰ ਬਾਈਬਲ

22 ਇਸ ਲਈ ਤੁਸੀਂ ਸਮਝ ਲਵੋ ਕਿ ਅਬਰਾਹਾਮ ਦੀ ਨਿਹਚਾ ਅਤੇ ਉਸ ਦੇ ਅਮਲਾਂ ਨੇ ਇੱਕ ਸਾਥ ਕਾਰਜ ਕੀਤਾ। ਉਸ ਦੀ ਨਿਹਚਾ ਨੂੰ ਉਸ ਦੇ ਅਮਲਾਂ ਰਾਹੀਂ ਸੰਪੂਰਣ ਬਣਾਇਆ ਗਿਆ।

See the chapter Copy




ਯਾਕੂਬ 2:22

Follow us:

Advertisements


Advertisements