Online Bible

- Advertisements -




ਯਾਕੂਬ 2:23 - Punjabi Standard Bible

23 ਇਸ ਤਰ੍ਹਾਂ ਲਿਖਤ ਦਾ ਉਹ ਵਚਨ ਪੂਰਾ ਹੋਇਆ ਜੋ ਕਹਿੰਦਾ ਹੈ, “ਅਬਰਾਹਾਮ ਨੇ ਪਰਮੇਸ਼ਰ ਉੱਤੇ ਵਿਸ਼ਵਾਸ ਕੀਤਾ ਅਤੇ ਇਹ ਉਸ ਦੇ ਲਈ ਧਾਰਮਿਕਤਾ ਗਿਣਿਆ ਗਿਆ,” ਅਤੇ ਉਹ ਪਰਮੇਸ਼ਰ ਦਾ ਮਿੱਤਰ ਸਦਾਇਆ।

See the chapter Copy

ਪਵਿੱਤਰ ਬਾਈਬਲ O.V. Bible (BSI)

23 ਅਤੇ ਧਰਮ ਪੁਸਤਕ ਦਾ ਇਹ ਵਾਕ ਪੂਰਾ ਹੋਇਆ ਭਈ ਅਬਰਾਹਾਮ ਨੇ ਪਰਮੇਸ਼ੁਰ ਦੀ ਪਰਤੀਤ ਕੀਤੀ ਅਤੇ ਇਹ ਉਸ ਦੇ ਲਈ ਧਰਮ ਗਿਣੀ ਗਈ ਅਤੇ ਉਹ ਪਰਮੇਸ਼ੁਰ ਦਾ ਮਿੱਤਰ ਸਦਾਇਆ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

23 ਅਤੇ ਪਵਿੱਤਰ ਗ੍ਰੰਥ ਦਾ ਇਹ ਬਚਨ ਪੂਰਾ ਹੋਇਆ ਕਿ ਅਬਰਾਹਾਮ ਨੇ ਪਰਮੇਸ਼ੁਰ ਤੇ ਵਿਸ਼ਵਾਸ ਕੀਤਾ ਅਤੇ ਇਹ ਉਹ ਦੇ ਲਈ ਧਾਰਮਿਕਤਾ ਗਿਣੀ ਗਈ ਅਤੇ ਉਹ ਪਰਮੇਸ਼ੁਰ ਦਾ ਮਿੱਤਰ ਅਖਵਾਇਆ।

See the chapter Copy

ਪਵਿੱਤਰ ਬਾਈਬਲ (Revised Common Language North American Edition)

23 ਇਸ ਤਰ੍ਹਾਂ ਪਵਿੱਤਰ-ਗ੍ਰੰਥ ਦਾ ਇਹ ਕਿਹਾ ਗਿਆ ਵਚਨ ਸੱਚਾ ਸਿੱਧ ਹੋਇਆ, “ਅਬਰਾਹਾਮ ਨੇ ਪਰਮੇਸ਼ਰ ਦੇ ਵਿੱਚ ਵਿਸ਼ਵਾਸ ਕੀਤਾ ਅਤੇ ਇਸ ਕਾਰਨ ਉਹ ਪਰਮੇਸ਼ਰ ਦੇ ਦੁਆਰਾ ਨੇਕ ਸਿੱਧ ਹੋਇਆ,” ਅਤੇ ਉਹ ਪਰਮੇਸ਼ਰ ਦਾ ਮਿੱਤਰ ਅਖਵਾਇਆ ।

See the chapter Copy

ਪੰਜਾਬੀ ਮੌਜੂਦਾ ਤਰਜਮਾ

23 ਅਤੇ ਪਵਿੱਤਰ ਸ਼ਾਸਤਰ ਸੰਪੂਰਨ ਹੋਇਆ ਜੋ ਕਹਿੰਦਾ ਹੈ, “ਅਬਰਾਹਾਮ ਨੇ ਪਰਮੇਸ਼ਵਰ ਉੱਤੇ ਵਿਸ਼ਵਾਸ ਕੀਤਾ, ਅਤੇ ਇਹ ਉਹ ਦੇ ਲਈ ਧਾਰਮਿਕਤਾ ਗਿਣੀ ਗਈ,” ਅਤੇ ਉਸਨੂੰ ਪਰਮੇਸ਼ਵਰ ਦਾ ਮਿੱਤਰ ਕਿਹਾ ਗਿਆ।

See the chapter Copy

ਪਵਿੱਤਰ ਬਾਈਬਲ

23 ਹਰ ਗੱਲ ਤੋਂ ਪੋਥੀ ਦਾ ਪੂਰਾ ਅਰਥ ਸਪੱਸ਼ਟ ਹੁੰਦਾ ਹੈ ਜਿਹੜੀ ਆਖਦੀ ਹੈ, “ਅਬਰਾਹਾਮ ਨੇ ਪਰਮੇਸ਼ੁਰ ਵਿੱਚ ਵਿਸ਼ਵਾਸ ਕੀਤਾ। ਅਤੇ ਇਸ ਨਿਹਚਾ ਨੇ ਅਬਰਾਹਾਮ ਨੂੰ ਧਰਮੀ ਬਣਾਇਆ।” ਅਬਰਾਹਾਮ ਨੂੰ “ਪਰਮੇਸ਼ੁਰ ਦਾ ਮਿੱਤਰ” ਆਖਿਆ ਜਾਂਦਾ ਸੀ।

See the chapter Copy




ਯਾਕੂਬ 2:23

Follow us:

Advertisements


Advertisements