Online Bible

- Advertisements -




ਯਾਕੂਬ 2:24 - Punjabi Standard Bible

24 ਤੁਸੀਂ ਵੇਖਦੇ ਹੋ ਕਿ ਮਨੁੱਖ ਕੇਵਲ ਵਿਸ਼ਵਾਸ ਦੁਆਰਾ ਹੀ ਨਹੀਂ, ਬਲਕਿ ਕੰਮਾਂ ਦੁਆਰਾ ਧਰਮੀ ਠਹਿਰਾਇਆ ਜਾਂਦਾ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

24 ਤੁਸੀਂ ਵੇਖਦੇ ਹੋ ਭਈ ਮਨੁੱਖ ਨਿਰੀ ਨਿਹਚਾ ਨਾਲ ਹੀ ਨਹੀਂ ਸਗੋਂ ਅਮਲਾਂ ਨਾਲ ਧਰਮੀ ਠਹਿਰਾਇਆ ਜਾਂਦਾ ਹੈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

24 ਤੁਸੀਂ ਵੇਖਦੇ ਹੋ ਕਿ ਮਨੁੱਖ ਕੇਵਲ ਵਿਸ਼ਵਾਸ ਨਾਲ ਹੀ ਨਹੀਂ ਸਗੋਂ ਕੰਮਾਂ ਨਾਲ ਵੀ ਧਰਮੀ ਠਹਿਰਾਇਆ ਜਾਂਦਾ ਹੈ।

See the chapter Copy

ਪਵਿੱਤਰ ਬਾਈਬਲ (Revised Common Language North American Edition)

24 ਤੁਸੀਂ ਦੇਖਦੇ ਹੋ ਕਿ ਮਨੁੱਖ ਕੇਵਲ ਵਿਸ਼ਵਾਸ ਦੁਆਰਾ ਹੀ ਨਹੀਂ ਸਗੋਂ ਕੰਮਾਂ ਦੇ ਦੁਆਰਾ ਨੇਕ ਸਿੱਧ ਹੁੰਦਾ ਹੈ ।

See the chapter Copy

ਪੰਜਾਬੀ ਮੌਜੂਦਾ ਤਰਜਮਾ

24 ਤੁਸੀਂ ਵੇਖਦੇ ਹੋ ਕਿ ਇੱਕ ਵਿਅਕਤੀ ਕੇਵਲ ਵਿਸ਼ਵਾਸ ਨਾਲ ਹੀ ਨਹੀਂ ਸਗੋਂ ਕੰਮਾਂ ਨਾਲ ਵੀ ਧਰਮੀ ਠਹਿਰਾਇਆ ਜਾਂਦਾ ਹੈ।

See the chapter Copy

ਪਵਿੱਤਰ ਬਾਈਬਲ

24 ਇਸ ਲਈ ਤੁਸੀਂ ਦੇਖਦੇ ਹੋ ਕਿ ਕਿਸੇ ਵਿਅਕਤੀ ਨੂੰ ਉਸ ਦੇ ਅਮਲਾਂ ਰਾਹੀਂ ਤਾਂ ਧਰਮੀ ਬਣਾਇਆ ਜਾ ਸੱਕਦਾ ਹੈ ਪਰ ਉਸ ਨੂੰ ਸਿਰਫ਼ ਨਿਹਚਾ ਰਾਹੀਂ ਧਰਮੀ ਨਹੀਂ ਬਣਾਇਆ ਜਾ ਸੱਕਦਾ।

See the chapter Copy




ਯਾਕੂਬ 2:24

Follow us:

Advertisements


Advertisements