ਯਾਕੂਬ 2:26 - Punjabi Standard Bible26 ਕਿਉਂਕਿ ਜਿਸ ਤਰ੍ਹਾਂ ਆਤਮਾ ਤੋਂ ਬਿਨਾਂ ਸਰੀਰ ਮੁਰਦਾ ਹੈ ਉਸੇ ਤਰ੍ਹਾਂ ਕੰਮਾਂ ਤੋਂ ਬਿਨਾਂ ਵਿਸ਼ਵਾਸ ਵੀ ਮੁਰਦਾ ਹੈ। See the chapterਪਵਿੱਤਰ ਬਾਈਬਲ O.V. Bible (BSI)26 ਜਿੱਕੁਰ ਆਤਮਾ ਬਾਝੋਂ ਸਰੀਰ ਮੁਰਦਾ ਹੈ ਤਿੱਕੁਰ ਹੀ ਅਮਲਾਂ ਬਾਝੋਂ ਨਿਹਚਾ ਮੁਰਦਾ ਹੈ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ26 ਜਿਸ ਤਰ੍ਹਾਂ ਸਰੀਰ ਆਤਮਾ ਤੋਂ ਬਿਨ੍ਹਾਂ ਮੁਰਦਾ ਹੈ ਉਸੇ ਤਰ੍ਹਾਂ ਵਿਸ਼ਵਾਸ ਕੰਮਾਂ ਤੋਂ ਬਿਨ੍ਹਾਂ ਮੁਰਦਾ ਹੈ। See the chapterਪਵਿੱਤਰ ਬਾਈਬਲ (Revised Common Language North American Edition)26 ਕਿਉਂਕਿ ਜਿਸ ਤਰ੍ਹਾਂ ਸਰੀਰ ਆਤਮਾ ਦੇ ਬਿਨਾਂ ਮੁਰਦਾ ਹੈ ਉਸੇ ਤਰ੍ਹਾਂ ਵਿਸ਼ਵਾਸ ਵੀ ਕੰਮਾਂ ਦੇ ਬਿਨਾਂ ਮੁਰਦਾ ਹੈ । See the chapterਪੰਜਾਬੀ ਮੌਜੂਦਾ ਤਰਜਮਾ26 ਜਿਸ ਤਰ੍ਹਾਂ ਆਤਮਾ ਤੋਂ ਬਿਨਾਂ ਸਰੀਰ ਮਰ ਜਾਂਦਾ, ਉਸੇ ਤਰ੍ਹਾਂ ਕਰਮਾਂ ਤੋਂ ਬਿਨਾਂ ਵਿਸ਼ਵਾਸ ਮੁਰਦਾ ਹੁੰਦਾ ਹੈ। See the chapterਪਵਿੱਤਰ ਬਾਈਬਲ26 ਆਤਮਾ ਤੋਂ ਬਿਨਾ ਵਿਅਕਤੀ ਦਾ ਸਰੀਰ ਇੱਕ ਲੋਥ ਹੈ। ਨਿਹਚਾ ਬਾਰੇ ਵੀ ਇਵੇਂ ਹੀ ਹੈ ਜਿਹੜਾ ਨਿਹਚਾ ਨਹੀਂ ਕਰਦਾ ਉਹ ਮੁਰਦਾ ਹੈ। See the chapter |