ਯਾਕੂਬ 2:3 - Punjabi Standard Bible3 ਅਤੇ ਤੁਸੀਂ ਉਸ ਵਿਅਕਤੀ ਨੂੰ ਜਿਸ ਨੇ ਚਮਕੀਲੇ ਵਸਤਰ ਪਹਿਨੇ ਹਨ, ਵੇਖ ਕੇ ਕਹਿੰਦੇ ਹੋ, “ਤੁਸੀਂ ਇੱਥੇ ਚੰਗੇ ਸਥਾਨ 'ਤੇ ਬੈਠੋ,” ਅਤੇ ਉਸ ਗਰੀਬ ਨੂੰ ਕਹਿੰਦੇ ਹੋ, “ਤੂੰ ਉੱਥੇ ਖੜ੍ਹਾ ਰਹਿ ਜਾਂ ਮੇਰੇ ਪੈਰਾਂ ਕੋਲ ਬੈਠ ਜਾ,” See the chapterਪਵਿੱਤਰ ਬਾਈਬਲ O.V. Bible (BSI)3 ਅਤੇ ਤੁਸਾਂ ਓਸ ਭੜਕੀਲੇ ਬਸਤਰਾਂ ਵਾਲੇ ਦਾ ਲਿਹਾਜ਼ ਕੀਤਾ ਅਤੇ ਓਹ ਨੂੰ ਆਖਿਆ, ਐਥੇ ਚੰਗੀ ਤਰਾਂ ਨਾਲ ਬਹਿ ਜਾਓ ਅਤੇ ਉਸ ਗਰੀਬ ਨੂੰ ਕਿਹਾ ਭਈ ਤੂੰ ਉੱਥੇ ਖੜਾ ਰਹੁ ਯਾ ਮੇਰੇ ਪੈਰ ਰੱਖਣ ਦੀ ਚੌਂਕੀ ਕੋਲ ਬੈਠ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਅਤੇ ਤੁਸੀਂ ਉਸ ਸੁੰਦਰ ਬਸਤਰਾਂ ਵਾਲੇ ਦਾ ਲਿਹਾਜ਼ ਕਰੋ ਅਤੇ ਉਸ ਨੂੰ ਕਹੋ, ਇੱਥੇ ਚੰਗੀ ਥਾਂ ਆ ਕੇ ਬੈਠ ਅਤੇ ਉਸ ਗਰੀਬ ਨੂੰ ਕਹੋ ਕਿ ਤੂੰ ਇੱਥੇ ਖੜ੍ਹਾ ਰਹਿ, ਜਾ ਮੇਰੇ ਪੈਰ ਰੱਖਣ ਦੀ ਚੌਂਕੀ ਕੋਲ ਬੈਠ। See the chapterਪਵਿੱਤਰ ਬਾਈਬਲ (Revised Common Language North American Edition)3 ਅਤੇ ਤੁਸੀਂ ਉਸ ਵਧੀਆ ਕੱਪੜਿਆਂ ਵਾਲੇ ਵੱਲ ਖ਼ਾਸ ਧਿਆਨ ਦੇਵੋ ਅਤੇ ਉਸ ਨੂੰ ਕਹੋ, “ਆਓ, ਇਸ ਚੰਗੀ ਥਾਂ ਉੱਤੇ ਬੈਠੋ,” ਪਰ ਉਸ ਗ਼ਰੀਬ ਨੂੰ ਕਹੋ, “ਉੱਥੇ ਖੜ੍ਹਾ ਹੋ ਜਾਂ ਮੇਰੇ ਪੈਰਾਂ ਦੀ ਚੌਂਕੀ ਦੇ ਕੋਲ ਬੈਠ ।” See the chapterਪੰਜਾਬੀ ਮੌਜੂਦਾ ਤਰਜਮਾ3 ਜੇ ਤੁਸੀਂ ਉਸ ਵਿਅਕਤੀ ਵੱਲ ਵਿਸ਼ੇਸ਼ ਧਿਆਨ ਦਿੰਦੇ ਹੋ ਜੋ ਵਧੀਆ ਕੱਪੜੇ ਪਾਉਂਦਾ ਹੈ ਅਤੇ ਉਸ ਨੂੰ ਕਹੋ, “ਇੱਥੇ ਚੰਗੀ ਥਾਂ ਆ ਕੇ ਬੈਠ,” ਅਤੇ ਉਸ ਗਰੀਬ ਨੂੰ ਕਹੋ ਕਿ, “ਤੂੰ ਇੱਥੇ ਖੜ੍ਹਾ ਰਹਿ,” ਜਾ “ਮੇਰੇ ਪੈਰ ਰੱਖਣ ਦੀ ਚੌਂਕੀ ਕੋਲ ਬੈਠ,” See the chapterਪਵਿੱਤਰ ਬਾਈਬਲ3 ਤੁਸੀਂ ਚੰਗੇ ਕੱਪੜਿਆਂ ਵਾਲੇ ਵਿਅਕਤੀ ਵੱਲ ਖਾਸ ਧਿਆਨ ਦਿੰਦੇ ਹੋ। ਤੁਸੀਂ ਆਖਦੇ ਹੋ, “ਆਓ ਇੱਥੇ ਇਸ ਚੰਗੀ ਥਾਂ ਤੇ ਬੈਠੋ?” ਪਰ ਤੁਸੀਂ ਗਰੀਬ ਵਿਅਕਤੀ ਨੂੰ ਕਹੋਂਗੇ, “ਜਾ ਉੱਥੇ ਖੜ੍ਹਾ ਹੋ ਜਾ।” ਜਾਂ “ਥੱਲੇ ਫ਼ਰਸ਼ ਤੇ ਮੇਰੇ ਪੈਰਾਂ ਕੋਲ ਬੈਠ ਜਾ।” See the chapter |