Online Bible

- Advertisements -




ਯਾਕੂਬ 2:4 - Punjabi Standard Bible

4 ਤਾਂ ਕੀ ਤੁਸੀਂ ਆਪਸ ਵਿੱਚ ਪੱਖਪਾਤ ਨਹੀਂ ਕੀਤਾ ਅਤੇ ਬੁਰੀ ਸੋਚ ਰੱਖਣ ਵਾਲੇ ਨਿਆਂਕਾਰ ਨਹੀਂ ਬਣੇ?

See the chapter Copy

ਪਵਿੱਤਰ ਬਾਈਬਲ O.V. Bible (BSI)

4 ਤਾਂ ਕੀ ਤੁਸਾਂ ਆਪਣਿਆਂ ਮਨਾਂ ਵਿੱਚ ਦੁਆਇਤ ਭਾਵ ਨਹੀਂ ਕੀਤਾ ਅਤੇ ਬੁਰਿਆਈ ਸੋਚਣ ਵਾਲੇ ਨਿਆਈ ਨਹੀਂ ਬਣੇ?

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਤਾਂ ਕੀ ਤੁਸੀਂ ਆਪਣਿਆਂ ਮਨਾਂ ਵਿੱਚ ਭੇਦਭਾਵ ਨਹੀਂ ਕੀਤਾ ਅਤੇ ਬੁਰਿਆਈ ਸੋਚਣ ਵਾਲੇ ਨਿਆਈਂ ਨਹੀਂ ਬਣੇ?

See the chapter Copy

ਪਵਿੱਤਰ ਬਾਈਬਲ (Revised Common Language North American Edition)

4 ਕੀ ਤੁਸੀਂ ਆਪਸ ਵਿੱਚ ਪੱਖਪਾਤ ਨਹੀਂ ਕੀਤਾ ਅਤੇ ਦੁਸ਼ਟ ਵਿਚਾਰਾਂ ਦੇ ਨਾਲ ਨਿਆਂ ਕਰਨ ਵਾਲੇ ਨਹੀਂ ਬਣੇ ?

See the chapter Copy

ਪੰਜਾਬੀ ਮੌਜੂਦਾ ਤਰਜਮਾ

4 ਕੀ ਤੁਸੀਂ ਆਪਸ ਵਿੱਚ ਭੇਦ-ਭਾਵ ਨਹੀਂ ਕੀਤਾ ਅਤੇ ਭੈੜੇ ਵਿਚਾਰਾਂ ਨਾਲ ਨਿਆਈਂ ਨਹੀਂ ਬਣ ਗਏ?

See the chapter Copy

ਪਵਿੱਤਰ ਬਾਈਬਲ

4 ਤੁਸੀਂ ਕੀ ਕਰ ਰਹੇ ਹੋ? ਤੁਸੀਂ ਕੁਝ ਲੋਕਾਂ ਨੂੰ ਹੋਰਨਾਂ ਨਾਲੋਂ ਵੱਧੇਰੇ ਮਹੱਤਵਪੂਰਣ ਬਣਾ ਰਹੇ ਹੋ। ਮੰਦੇ ਵਿੱਚਾਰਾਂ ਨਾਲ ਤੁਸੀਂ ਇਹ ਨਿਆਂ ਕਰ ਰਹੇ ਹੋ ਕਿ ਕਿਹੜਾ ਵਿਅਕਤੀ ਬਿਹਤਰ ਹੈ।

See the chapter Copy




ਯਾਕੂਬ 2:4

Follow us:

Advertisements


Advertisements