ਯਾਕੂਬ 2:7 - Punjabi Standard Bible7 ਕੀ ਉਹ ਉਸ ਉੱਤਮ ਨਾਮ ਦੀ ਨਿੰਦਾ ਨਹੀਂ ਕਰਦੇ ਜਿਸ ਤੋਂ ਤੁਸੀਂ ਸਦਾਉਂਦੇ ਹੋ? See the chapterਪਵਿੱਤਰ ਬਾਈਬਲ O.V. Bible (BSI)7 ਭਲਾ, ਏਹੋ ਨਹੀਂ ਜਿਹੜੇ ਉਸ ਉੱਤਮ ਨਾਮ ਉੱਤੇ ਜਿਸ ਤੋਂ ਤੁਸੀਂ ਸਦਾਉਂਦੇ ਹੋ ਕੁਫ਼ਰ ਬੱਕਦੇ ਹਨ? See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਭਲਾ, ਧਨਵਾਨ ਉਸ ਉੱਤਮ ਨਾਮ ਦੀ ਨਿੰਦਿਆ ਨਹੀਂ ਕਰਦੇ ਜਿਸ ਤੋਂ ਤੁਸੀਂ ਜਾਣੇ ਜਾਂਦੇ ਹੋ? See the chapterਪਵਿੱਤਰ ਬਾਈਬਲ (Revised Common Language North American Edition)7 ਕੀ ਉਹ ਉਸ ਮਾਣਯੋਗ ਨਾਮ ਦੀ ਨਿੰਦਾ ਨਹੀਂ ਕਰਦੇ ਜਿਸ ਨੇ ਤੁਹਾਨੂੰ ਆਪਣਾ ਬਣਾਇਆ ਹੈ ? See the chapterਪੰਜਾਬੀ ਮੌਜੂਦਾ ਤਰਜਮਾ7 ਕੀ ਇਹ ਉਹ ਨਹੀਂ ਹਨ ਜੋ ਉਸ ਦੇ ਉੱਤਮ ਨਾਮ ਦੀ ਨਿੰਦਿਆ ਕਰ ਰਹੇ ਹਨ ਜਿਸ ਨਾਲ ਤੁਸੀਂ ਸੰਬੰਧਿਤ ਹੋ? See the chapterਪਵਿੱਤਰ ਬਾਈਬਲ7 ਅਮੀਰ ਲੋਕ ਹੀ ਹਨ ਜਿਹੜੇ ਉਸ ਇੱਕ ਦੇ ਸ਼ੁਭ ਨਾਂ ਦੇ ਵਿਰੁੱਧ ਬੋਲਦੇ ਹਨ ਜਿਹੜਾ ਤੁਹਾਡਾ ਮਾਲਕ ਹੈ। See the chapter |