Online Bible

- Advertisements -




ਯਾਕੂਬ 2:9 - Punjabi Standard Bible

9 ਪਰ ਜੇ ਤੁਸੀਂ ਪੱਖਪਾਤ ਕਰਦੇ ਹੋ ਤਾਂ ਤੁਸੀਂ ਪਾਪ ਕਰਦੇ ਹੋ ਅਤੇ ਬਿਵਸਥਾ ਦੇ ਦੁਆਰਾ ਅਪਰਾਧੀ ਠਹਿਰਾਏ ਜਾਂਦੇ ਹੋ,

See the chapter Copy

ਪਵਿੱਤਰ ਬਾਈਬਲ O.V. Bible (BSI)

9 ਪਰ ਜੇ ਤੁਸੀਂ ਪੱਖ ਕਰਦੇ ਹੋ ਤਾਂ ਪਾਪ ਕਰਦੇ ਹੋ ਅਤੇ ਅਪਰਾਧੀ ਬਣ ਕੇ ਸ਼ਰਾ ਤੋਂ ਦੋਸ਼ੀ ਠਹਿਰਾਏ ਜਾਂਦੇ ਹੋ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਪਰ ਜੇ ਤੁਸੀਂ ਪੱਖਪਾਤ ਕਰਦੇ ਹੋ ਤਾਂ ਪਾਪ ਕਰਦੇ ਹੋ ਅਤੇ ਅਪਰਾਧੀ ਬਣ ਕੇ ਬਿਵਸਥਾ ਤੋਂ ਦੋਸ਼ੀ ਠਹਿਰਾਏ ਜਾਂਦੇ ਹੋ।

See the chapter Copy

ਪਵਿੱਤਰ ਬਾਈਬਲ (Revised Common Language North American Edition)

9 ਪਰ ਜੇਕਰ ਤੁਸੀਂ ਪੱਖਪਾਤ ਕਰਦੇ ਹੋ ਤਾਂ ਤੁਸੀਂ ਪਾਪ ਕਰਦੇ ਹੋ ਅਤੇ ਵਿਵਸਥਾ ਤੁਹਾਨੂੰ ਦੋਸ਼ੀ ਹੋਣ ਕਰ ਕੇ ਅਪਰਾਧੀ ਠਹਿਰਾਉਂਦੀ ਹੈ ।

See the chapter Copy

ਪੰਜਾਬੀ ਮੌਜੂਦਾ ਤਰਜਮਾ

9 ਪਰ ਜੇ ਤੁਸੀਂ ਪੱਖਪਾਤ ਕਰਦੇ ਹੋ, ਤਾਂ ਤੁਸੀਂ ਪਾਪ ਕਰਦੇ ਹੋ ਅਤੇ ਕਾਨੂੰਨ ਦੁਆਰਾ ਕਾਨੂੰਨ ਤੋੜਨ ਵਾਲੇ ਵਜੋਂ ਦੋਸ਼ੀ ਠਹਿਰਾਏ ਜਾਂਦੇ ਹੋ।

See the chapter Copy

ਪਵਿੱਤਰ ਬਾਈਬਲ

9 ਪਰ ਜੇ ਤੁਸੀਂ ਇੱਕ ਵਿਅਕਤੀ ਨਾਲ ਇਸ ਤਰ੍ਹਾਂ ਦਾ ਵਰਤਾਉ ਕਰ ਰਹੇ ਹੋ ਜਿਵੇਂ ਉਹ ਦੂਸਰੇ ਵਿਅਕਤੀ ਨਾਲੋਂ ਵੱਧੇਰੇ ਮਹੱਤਵਪੂਰਣ ਹੈ ਤਾਂ ਤੁਸੀਂ ਪਾਪ ਕਰ ਰਹੇ ਹੋ। ਸ਼ਾਹੀ ਨੇਮ ਸਾਬਤ ਕਰਦਾ ਹੈ ਕਿ ਤੁਸੀਂ ਪਰਮੇਸ਼ੁਰ ਦੇ ਨੇਮ ਦਾ ਉਲੰਘਣ ਕਰਨ ਦੇ ਦੋਸ਼ੀ ਹੋ।

See the chapter Copy




ਯਾਕੂਬ 2:9

Follow us:

Advertisements


Advertisements