Online Bible

- Advertisements -




ਯਾਕੂਬ 3:1 - Punjabi Standard Bible

1 ਹੇ ਮੇਰੇ ਭਾਈਓ, ਤੁਹਾਡੇ ਵਿੱਚੋਂ ਬਹੁਤੇ ਲੋਕ ਉਪਦੇਸ਼ਕ ਬਣਨ ਦੀ ਲੋਚ ਨਾ ਕਰਨ, ਇਸ ਲਈ ਕਿ ਤੁਸੀਂ ਜਾਣਦੇ ਹੋ ਜੋ ਸਾਨੂੰ ਉਪਦੇਸ਼ਕਾਂ ਨੂੰ ਵਧੀਕ ਸਜ਼ਾ ਮਿਲੇਗੀ,

See the chapter Copy

ਪਵਿੱਤਰ ਬਾਈਬਲ O.V. Bible (BSI)

1 ਹੇ ਮੇਰੇ ਭਰਾਵੋ, ਬਾਹਲੇ ਉਪਦੇਸ਼ਕ ਨਾ ਬਣੋ ਕਿਉਂ ਜੋ ਤੁਸੀਂ ਜਾਣਦੇ ਹੋ ਜੋ ਸਾਨੂੰ ਵਧੀਕ ਸਜ਼ਾ ਮਿਲੇਗੀ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਹੇ ਮੇਰੇ ਭਰਾਵੋ, ਤੁਹਾਡੇ ਵਿੱਚੋਂ ਬਹੁਤੇ ਉਪਦੇਸ਼ਕ ਨਾ ਹੋਣ ਕਿਉਂ ਜੋ ਤੁਸੀਂ ਜਾਣਦੇ ਹੋ, ਕਿ ਅਸੀਂ ਜਿਹੜੇ ਉਪਦੇਸ਼ਕ ਹਾਂ ਜ਼ਿਆਦਾ ਸਜ਼ਾ ਪਾਵਾਂਗੇ।

See the chapter Copy

ਪਵਿੱਤਰ ਬਾਈਬਲ (Revised Common Language North American Edition)

1 ਮੇਰੇ ਭਰਾਵੋ ਅਤੇ ਭੈਣੋ, ਤੁਹਾਡੇ ਵਿੱਚੋਂ ਬਹੁਤ ਸਾਰੇ ਸਿੱਖਿਅਕ ਨਾ ਬਣਨ ਕਿਉਂਕਿ ਤੁਸੀਂ ਜਾਣਦੇ ਹੋ ਕਿ ਅਸੀਂ ਜਿਹੜੇ ਸਿੱਖਿਅਕ ਹਾਂ, ਸਾਡਾ ਨਿਆਂ ਦੂਜਿਆਂ ਦੇ ਨਾਲੋਂ ਜ਼ਿਆਦਾ ਸਖ਼ਤੀ ਦੇ ਨਾਲ ਹੋਵੇਗਾ ।

See the chapter Copy

ਪੰਜਾਬੀ ਮੌਜੂਦਾ ਤਰਜਮਾ

1 ਹੇ ਮੇਰੇ ਸਾਥੀ ਵਿਸ਼ਵਾਸੀਓ, ਤੁਹਾਡੇ ਵਿੱਚੋਂ ਬਹੁਤੇ ਉਪਦੇਸ਼ਕ ਨਾ ਬਣਨ, ਕਿਉਂਕਿ ਤੁਸੀਂ ਜਾਣਦੇ ਹੋ ਕਿ ਅਸੀਂ ਜੋ ਸਿਖਾਉਂਦੇ ਹਾਂ, “ਉਪਦੇਸ਼ਕਾ ਦਾ ਦੂਜਿਆਂ ਨਾਲੋਂ ਸਖ਼ਤ ਨਿਆਂ ਕੀਤਾ ਜਾਵੇਗਾ,”

See the chapter Copy

ਪਵਿੱਤਰ ਬਾਈਬਲ

1 ਮੇਰੇ ਭਰਾਵੋ ਅਤੇ ਭੈਣੋ, ਤੁਹਾਡੇ ਵਿੱਚੋਂ ਬਹੁਤਿਆਂ ਨੂੰ ਉਪਦੇਸ਼ਕ ਬਣਨ ਦੀ ਇੱਛਾ ਨਹੀਂ ਕਰਨੀ ਚਾਹੀਦੀ। ਕਿਉਂ? ਕਿਉਂਕਿ ਜਿਹੜਾ ਵਿਅਕਤੀ ਉਪਦੇਸ਼ ਦਿੰਦਾ ਹੈ ਉਸਦਾ ਨਿਆਂ ਹੋਰ ਵੀ ਕਠੋਰਤਾ ਨਾਲ ਹੋਵੇਗਾ।

See the chapter Copy




ਯਾਕੂਬ 3:1

Follow us:

Advertisements


Advertisements