ਯਾਕੂਬ 3:11 - Punjabi Standard Bible11 ਕੀ ਕਿਸੇ ਸੋਮੇ ਦੇ ਇੱਕੋ ਮੂੰਹ ਵਿੱਚੋਂ ਮਿੱਠਾ ਅਤੇ ਖਾਰਾ ਪਾਣੀ ਨਿੱਕਲਦਾ ਹੈ? See the chapterਪਵਿੱਤਰ ਬਾਈਬਲ O.V. Bible (BSI)11 ਭਲਾ, ਸੋਮੇ ਦੇ ਇੱਕੋ ਮੂੰਹ ਤੋਂ ਕਦੇ ਮਿੱਠਾ ਅਤੇ ਖਾਰਾ ਪਾਣੀ ਭੀ ਨਿਕੱਲਦਾ ਹੈ ? See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਭਲਾ, ਇੱਕੋ ਸੋਤੇ ਦੇ ਮੂੰਹ ਵਿੱਚੋਂ ਮਿੱਠਾ ਅਤੇ ਖਾਰਾ ਪਾਣੀ ਨਿੱਕਲ ਸਕਦਾ ਹੈ? See the chapterਪਵਿੱਤਰ ਬਾਈਬਲ (Revised Common Language North American Edition)11 ਕੀ ਇੱਕ ਹੀ ਸ੍ਰੋਤ ਦੇ ਵਿੱਚੋਂ ਮਿੱਠਾ ਅਤੇ ਕੌੜਾ ਪਾਣੀ ਨਿਕਲਦਾ ਹੈ ? See the chapterਪੰਜਾਬੀ ਮੌਜੂਦਾ ਤਰਜਮਾ11 ਕੀ ਇੱਕ ਹੀ ਝਰਨੇ ਤੋਂ ਤਾਜ਼ਾ ਪਾਣੀ ਅਤੇ ਖਾਰਾ ਪਾਣੀ ਦੋਵੇਂ ਵਹਿ ਸਕਦੇ ਹਨ? See the chapterਪਵਿੱਤਰ ਬਾਈਬਲ11 ਕੀ ਮਿੱਠਾ ਅਤੇ ਲੂਣਾ ਪਾਣੀ ਇੱਕੋ ਸਮੇਂ ਝਰਨੇ ਤੋਂ ਫ਼ੁੱਟਦਾ ਹੈ? ਨਹੀਂ। See the chapter |