Online Bible

- Advertisements -




ਯਾਕੂਬ 3:13 - Punjabi Standard Bible

13 ਤੁਹਾਡੇ ਵਿੱਚੋਂ ਕੌਣ ਗਿਆਨੀ ਜਾਂ ਸਮਝਦਾਰ ਹੈ? ਉਹ ਆਪਣੇ ਕੰਮਾਂ ਨੂੰ ਚੰਗੇ ਚਾਲ-ਚਲਣ ਦੁਆਰਾ ਬੁੱਧ ਦੀ ਨਰਮਾਈ ਨਾਲ ਪਰਗਟ ਕਰੇ।

See the chapter Copy

ਪਵਿੱਤਰ ਬਾਈਬਲ O.V. Bible (BSI)

13 ਤੁਹਾਡੇ ਵਿੱਚ ਬੁੱਧਵਾਨ ਅਤੇ ਸਿਆਣਾ ਕਿਹੜਾ ਹੈ? ਉਹ ਸ਼ੁਭ ਚਾਲ ਤੋਂ ਬੁੱਧ ਦੀ ਨਰਮਾਈ ਨਾਲ ਆਪਣੇ ਕਰਮ ਵਿਖਾਵੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਤੁਹਾਡੇ ਵਿੱਚ ਬੁੱਧਵਾਨ ਅਤੇ ਸਮਝਦਾਰ ਕੌਣ ਹੈ? ਜੋ ਅਜਿਹਾ ਹੋਵੇ ਉਹ ਆਪਣੇ ਕੰਮਾਂ ਨੂੰ ਚੰਗੇ ਚਾਲ-ਚਲਣ ਤੋਂ ਉਸ ਨਰਮਾਈ ਨਾਲ ਵਿਖਾਵੇ ਜੋ ਬੁੱਧ ਨਾਲ ਪੈਦਾ ਹੁੰਦੀ ਹੈ।

See the chapter Copy

ਪਵਿੱਤਰ ਬਾਈਬਲ (Revised Common Language North American Edition)

13 ਕੀ ਤੁਹਾਡੇ ਵਿੱਚ ਕੋਈ ਗਿਆਨੀ ਜਾਂ ਬੁੱਧੀਮਾਨ ਹੈ ? ਉਹ ਆਪਣੇ ਚੰਗੇ ਆਚਰਨ ਅਤੇ ਕੰਮਾਂ ਦਾ ਸਬੂਤ ਉਸ ਨਿਮਰਤਾ ਦੇ ਦੁਆਰਾ ਦੇਵੇ ਜਿਹੜੀ ਬੁੱਧ ਤੋਂ ਪ੍ਰਾਪਤ ਹੁੰਦੀ ਹੈ ।

See the chapter Copy

ਪੰਜਾਬੀ ਮੌਜੂਦਾ ਤਰਜਮਾ

13 ਤੁਹਾਡੇ ਵਿੱਚੋਂ ਕੌਣ ਬੁੱਧੀਮਾਨ ਅਤੇ ਸਮਝਦਾਰ ਹੈ? ਜੋ ਅਜਿਹਾ ਹੋਵੇ ਉਹ ਆਪਣੇ ਕੰਮਾਂ ਨੂੰ ਚੰਗੇ ਚਾਲ-ਚਲਣ ਤੋਂ ਉਸ ਨਰਮਾਈ ਨਾਲ ਵਿਖਾਵੇ ਜੋ ਬੁੱਧ ਨਾਲ ਪੈਦਾ ਹੁੰਦੀ ਹੈ।

See the chapter Copy

ਪਵਿੱਤਰ ਬਾਈਬਲ

13 ਕੀ ਤੁਹਾਡੇ ਵਿੱਚੋਂ ਕੋਈ ਅਜਿਹਾ ਹੈ ਜੋ ਬੁੱਧੀਵਾਨ ਅਤੇ ਸਮਝਣ ਦੇ ਕਾਬਿਲ ਹੈ? ਤਾਂ, ਉਸ ਨੂੰ ਨਿਮ੍ਰ ਢੰਗ ਵਿੱਚ ਸਹੀ ਕਰਨੀਆਂ ਕਰਕੇ ਆਪਣੀ ਬੁੱਧ ਸਾਬਤ ਕਰਨ ਦਿਉ। ਇੱਕ ਸਿਆਣੇ ਵਿਅਕਤੀ ਨੂੰ ਹੰਕਾਰ ਨਹੀਂ ਕਰਨਾ ਚਾਹੀਦਾ।

See the chapter Copy




ਯਾਕੂਬ 3:13

Follow us:

Advertisements


Advertisements