ਯਾਕੂਬ 3:14 - Punjabi Standard Bible14 ਪਰ ਜੇ ਤੁਹਾਡੇ ਦਿਲ ਵਿੱਚ ਤਿੱਖੀ ਈਰਖਾ ਅਤੇ ਸੁਆਰਥ ਹੈ ਤਾਂ ਘਮੰਡ ਨਾ ਕਰੋ ਅਤੇ ਸੱਚ ਨੂੰ ਝੂਠਾ ਸਿੱਧ ਨਾ ਕਰੋ। See the chapterਪਵਿੱਤਰ ਬਾਈਬਲ O.V. Bible (BSI)14 ਪਰ ਜੇ ਤੁਸੀਂ ਆਪਣੇ ਦਿਲ ਵਿੱਚ ਤਿੱਖੀ ਅਣਖ ਅਤੇ ਧੜੇਬਾਜ਼ੀ ਕਰਦੇ ਹੋ ਤਾਂ ਸਚਿਆਈ ਦੇ ਵਿਰੁੱਧ ਨਾ ਘੁਮੰਡ ਕਰੋ, ਨਾ ਝੂਠ ਮਾਰੋ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਪਰ ਜੇ ਤੁਸੀਂ ਆਪਣੇ ਮਨ ਵਿੱਚ ਖਾਰ ਅਤੇ ਵਿਰੋਧ ਕਰਦੇ ਹੋ ਤਾਂ ਸਚਿਆਈ ਦੇ ਵਿਰੁੱਧ ਘਮੰਡ ਨਾ ਕਰੋ, ਅਤੇ ਨਾ ਝੂਠ ਬੋਲੋ। See the chapterਪਵਿੱਤਰ ਬਾਈਬਲ (Revised Common Language North American Edition)14 ਪਰ ਜੇਕਰ ਤੁਹਾਡੇ ਦਿਲਾਂ ਵਿੱਚ ਈਰਖਾ ਦਾ ਕੌੜਾਪਣ ਅਤੇ ਸੁਆਰਥ ਹੈ ਤਾਂ ਇਸ ਦਾ ਘਮੰਡ ਨਾ ਕਰੋ ਅਤੇ ਨਾ ਹੀ ਸੱਚ ਦਾ ਵਿਰੋਧ ਕਰ ਕੇ ਝੂਠ ਬੋਲੋ । See the chapterਪੰਜਾਬੀ ਮੌਜੂਦਾ ਤਰਜਮਾ14 ਪਰ ਜੇ ਤੁਸੀਂ ਆਪਣੇ ਦਿਲਾਂ ਵਿੱਚ ਕੌੜੀ ਈਰਖਾ ਅਤੇ ਸੁਆਰਥੀ ਇੱਛਾ ਰੱਖਦੇ ਹੋ, ਤਾਂ ਇਸ ਬਾਰੇ ਸ਼ੇਖੀ ਨਾ ਮਾਰੋ ਜਾਂ ਸੱਚਾਈ ਤੋਂ ਇਨਕਾਰ ਨਾ ਕਰੋ। See the chapterਪਵਿੱਤਰ ਬਾਈਬਲ14 ਜੇ ਤੁਸੀਂ ਖੁਦਗਰਜ਼ ਹੋ ਅਤੇ ਤੁਹਾਡੇ ਦਿਲਾਂ ਵਿੱਚ ਕੌੜੀ ਈਰਖਾ ਭਰੀ ਹੋਈ ਹੈ ਤਾਂ ਤੁਹਾਡੇ ਲਈ ਹੰਕਾਰ ਕਰਨ ਦਾ ਕੋਈ ਕਾਰਣ ਨਹੀਂ। ਤੁਹਾਡਾ ਹੰਕਾਰ ਝੂਠਾ ਹੈ ਜਿਹੜਾ ਸੱਚ ਨੂੰ ਛੁਪਾਉਂਦਾ ਹੈ। See the chapter |