Online Bible

- Advertisements -




ਯਾਕੂਬ 3:15 - Punjabi Standard Bible

15 ਇਹ ਉਹ ਬੁੱਧ ਨਹੀਂ ਜਿਹੜੀ ਉੱਪਰੋਂ ਆਉਂਦੀ ਹੈ, ਬਲਕਿ ਇਹ ਸੰਸਾਰਕ, ਸੁਭਾਵਕ ਅਤੇ ਸ਼ੈਤਾਨੀ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

15 ਇਹ ਤਾਂ ਉਹ ਬੁੱਧ ਨਹੀਂ ਜਿਹੜੀ ਉੱਪਰੋਂ ਉਤਰ ਆਉਂਦੀ ਹੈ ਸਗੋਂ ਸੰਸਾਰੀ, ਪ੍ਰਾਣਕ, ਸ਼ਤਾਨੀ ਹੈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਇਹ ਤਾਂ ਉਹ ਬੁੱਧ ਨਹੀਂ ਜਿਹੜੀ ਉੱਪਰੋਂ ਉੱਤਰਦੀ ਹੈ ਸਗੋਂ ਸੰਸਾਰੀ, ਸਰੀਰਕ ਅਤੇ ਸ਼ੈਤਾਨੀ ਹੈ।

See the chapter Copy

ਪਵਿੱਤਰ ਬਾਈਬਲ (Revised Common Language North American Edition)

15 ਅਜਿਹੀ ਬੁੱਧ ਸਵਰਗ ਤੋਂ ਨਹੀਂ ਆਉਂਦੀ ਸਗੋਂ ਇਹ ਸੰਸਾਰਕ, ਸਰੀਰਕ ਅਤੇ ਸ਼ੈਤਾਨੀ ਹੈ ।

See the chapter Copy

ਪੰਜਾਬੀ ਮੌਜੂਦਾ ਤਰਜਮਾ

15 ਅਜਿਹੀ “ਬੁੱਧੀ” ਸਵਰਗ ਤੋਂ ਨਹੀਂ ਉਤਰਦੀ ਬਲਕਿ ਧਰਤੀ ਉੱਤੇ, ਬੁੱਧੀਹੀਣ, ਸ਼ੈਤਾਨੀ ਹੈ।

See the chapter Copy

ਪਵਿੱਤਰ ਬਾਈਬਲ

15 ਇਹੋ ਜਿਹੀ “ਸਿਆਣਪ” ਪਰਮੇਸ਼ੁਰ ਵੱਲੋਂ ਨਹੀਂ ਆਉਂਦੀ। ਇਹ “ਸਿਆਣਪ” ਦੁਨੀਆਂ ਵੱਲੋਂ ਆਉਂਦੀ ਹੈ। ਇਹ ਆਤਮਕ ਨਹੀਂ ਹੈ। ਇਹ ਸ਼ੈਤਾਨੀ ਹੈ।

See the chapter Copy




ਯਾਕੂਬ 3:15

Follow us:

Advertisements


Advertisements