ਯਾਕੂਬ 3:16 - Punjabi Standard Bible16 ਕਿਉਂਕਿ ਜਿੱਥੇ ਈਰਖਾ ਅਤੇ ਸੁਆਰਥ ਹੈ, ਉੱਥੇ ਗੜਬੜੀ ਅਤੇ ਹਰ ਤਰ੍ਹਾਂ ਦਾ ਬੁਰਾ ਕੰਮ ਹੁੰਦਾ ਹੈ; See the chapterਪਵਿੱਤਰ ਬਾਈਬਲ O.V. Bible (BSI)16 ਕਿਉਂਕਿ ਜਿੱਥੇ ਈਰਖਾ ਅਤੇ ਥੜੇਬਾਜ਼ੀ ਹੁੰਦੀ ਹੈ ਉੱਥੇ ਘਮਸਾਣ ਅਤੇ ਹਰ ਭਾਂਤ ਦਾ ਮੰਦਾ ਕੰਮ ਹੁੰਦਾ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਕਿਉਂਕਿ ਜਿੱਥੇ ਈਰਖਾ ਅਤੇ ਵਿਰੋਧ ਹੁੰਦਾ ਹੈਂ ਉੱਥੇ ਘਮਸਾਣ ਅਤੇ ਹਰ ਪ੍ਰਕਾਰ ਦਾ ਬੁਰਾ ਕੰਮ ਵੀ ਹੁੰਦਾ ਹੈ। See the chapterਪਵਿੱਤਰ ਬਾਈਬਲ (Revised Common Language North American Edition)16 ਕਿਉਂਕਿ ਜਿੱਥੇ ਈਰਖਾ ਅਤੇ ਸੁਆਰਥ ਹੈ, ਉੱਥੇ ਗੜਬੜ ਅਤੇ ਹਰ ਤਰ੍ਹਾਂ ਦੀ ਬੁਰਾਈ ਹੈ । See the chapterਪੰਜਾਬੀ ਮੌਜੂਦਾ ਤਰਜਮਾ16 ਕਿਉਂਕਿ ਜਿੱਥੇ ਤੁਸੀਂ ਈਰਖਾ ਅਤੇ ਸੁਆਰਥੀ ਇੱਛਾ ਰੱਖਦੇ ਹੋ, ਉੱਥੇ ਤੁਹਾਨੂੰ ਵਿਕਾਰ ਅਤੇ ਹਰ ਭੈੜੀ ਆਦਤ ਮਿਲਦੀ ਹੈ। See the chapterਪਵਿੱਤਰ ਬਾਈਬਲ16 ਜਿੱਥੇ ਵੀ ਈਰਖਾ ਅਤੇ ਖੁਦਗਰਜ਼ੀ ਹੈ ਗੜਬੜੀ ਅਤੇ ਹਰ ਤਰ੍ਹਾਂ ਦੀ ਬਦੀ ਓੱਥੇ ਹੋਵੇਗੀ। See the chapter |