ਯਾਕੂਬ 3:17 - Punjabi Standard Bible17 ਪਰ ਜਿਹੜੀ ਬੁੱਧ ਉੱਪਰੋਂ ਹੈ ਉਹ ਪਹਿਲਾਂ ਪਵਿੱਤਰ ਹੈ, ਫਿਰ ਮਿਲਣਸਾਰ, ਨਿਮਰ, ਹਠ ਤੋਂ ਰਹਿਤ, ਦਇਆ ਅਤੇ ਚੰਗੇ ਫਲਾਂ ਨਾਲ ਭਰਪੂਰ, ਪੱਖਪਾਤ ਤੋਂ ਰਹਿਤ ਅਤੇ ਨਿਸ਼ਕਪਟ ਹੈ; See the chapterਪਵਿੱਤਰ ਬਾਈਬਲ O.V. Bible (BSI)17 ਪਰ ਜਿਹੜੀ ਬੁੱਧ ਉੱਪਰੋਂ ਹੈ ਉਹ ਤਾਂ ਪਹਿਲਾਂ ਪਵਿੱਤਰ ਹੈ, ਫੇਰ ਮਿਲਣਸਾਰ, ਸ਼ੀਲ ਸੁਭਾਉ, ਹਠ ਤੋਂ ਰਹਿਤ, ਦਯਾ ਅਤੇ ਚੰਗਿਆਂ ਫਲਾਂ ਨਾਲ ਭਰਪੂਰ, ਦੁਆਇਤ ਭਾਵ ਤੋਂ ਰਹਿਤ ਅਤੇ ਨਿਸ਼ਕਪਟ ਹੁੰਦੀ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਪਰ ਜਿਹੜੀ ਬੁੱਧ ਉੱਪਰੋਂ ਆਉਂਦੀ ਹੈ ਉਹ ਪਹਿਲਾਂ ਤਾਂ ਪਵਿੱਤਰ ਹੁੰਦੀ ਹੈ, ਫਿਰ ਮਿਲਣਸਾਰ, ਕੋਮਲ, ਹਠ ਤੋਂ ਰਹਿਤ, ਦਯਾ ਅਤੇ ਚੰਗਿਆਂ ਫਲਾਂ ਨਾਲ ਭਰਪੂਰ, ਪੱਖਪਾਤ ਤੋਂ ਰਹਿਤ ਅਤੇ ਨਿਸ਼ਕਪਟ ਹੁੰਦੀ ਹੈ। See the chapterਪਵਿੱਤਰ ਬਾਈਬਲ (Revised Common Language North American Edition)17 ਪਰ ਜਿਹੜੀ ਬੁੱਧ ਸਵਰਗ ਤੋਂ ਹੈ, ਉਹ ਸਾਰਿਆਂ ਤੋਂ ਪਹਿਲਾਂ ਪਵਿੱਤਰ ਹੈ, ਫਿਰ ਸ਼ਾਂਤੀ ਪਸੰਦ, ਵਿਚਾਰਸ਼ੀਲ, ਨਿਮਰ, ਦਇਆਵਾਨ ਅਤੇ ਭਲਾਈ ਦੇ ਫਲਾਂ ਦੇ ਨਾਲ ਭਰਪੂਰ, ਨਿਰਪੱਖ ਅਤੇ ਨਿਸ਼ਕਪਟ ਹੁੰਦੀ ਹੈ । See the chapterਪੰਜਾਬੀ ਮੌਜੂਦਾ ਤਰਜਮਾ17 ਪਰ ਜਿਹੜੀ ਬੁੱਧ ਸਵਰਗ ਤੋਂ ਆਉਂਦੀ ਹੈ ਉਹ ਸਭ ਤੋਂ ਪਹਿਲਾਂ ਸ਼ੁੱਧ ਹੁੰਦੀ ਹੈ; ਫਿਰ ਸ਼ਾਂਤੀ-ਪਸੰਦ, ਵਿਚਾਰਸ਼ੀਲ, ਅਧੀਨ, ਦਯਾ ਅਤੇ ਚੰਗੇ ਫਲ ਨਾਲ ਭਰਪੂਰ, ਨਿਰਪੱਖ ਅਤੇ ਸੁਹਿਰਦ ਹੁੰਦੀ ਹੈ। See the chapterਪਵਿੱਤਰ ਬਾਈਬਲ17 ਪਰ ਜਿਹੜੀ ਸਿਆਣਪ ਪਰਮੇਸ਼ੁਰ ਵੱਲੋਂ ਆਉਂਦੀ ਹੈ, ਉਹ ਇਸ ਤਰ੍ਹਾਂ ਦੀ ਹੈ। ਪਹਿਲੀ ਗੱਲ ਇਹ ਸ਼ੁੱਧ ਹੈ। ਇਹ ਸ਼ਾਂਤਮਈ, ਕੋਮਲ ਅਤੇ ਆਸਾਨੀ ਨਾਲ ਪ੍ਰਸੰਨ ਕਰਨ ਵਾਲੀ ਹੈ। ਇਹ ਸਿਆਣਪ ਹਮਦਰਦੀ ਨਾਲ ਭਰਪੂਰ ਹੈ ਅਤੇ ਹੋਰਨਾਂ ਲੋਕਾਂ ਲਈ ਚੰਗੀਆਂ ਕਰਨੀਆਂ ਕਰਨ ਲਈ ਤਿਆਰ ਹੈ। ਇਹ ਸਿਆਣਪ ਹਮੇਸ਼ਾ ਨਿਆਂਈ ਅਤੇ ਇਮਾਨਦਾਰ ਹੁੰਦੀ ਹੈ। See the chapter |