ਯਾਕੂਬ 3:2 - Punjabi Standard Bible2 ਕਿਉਂਕਿ ਸਾਡੇ ਸਾਰਿਆਂ ਕੋਲੋਂ ਬਾਰ-ਬਾਰ ਭੁੱਲ ਹੋ ਜਾਂਦੀ ਹੈ। ਜੇ ਕੋਈ ਆਪਣੇ ਸ਼ਬਦਾਂ ਵਿੱਚ ਭੁੱਲ ਨਹੀਂ ਕਰਦਾ ਤਾਂ ਉਹ ਸਿੱਧ ਹੈ ਅਤੇ ਆਪਣੀ ਸਾਰੀ ਦੇਹ ਨੂੰ ਵੀ ਵੱਸ ਵਿੱਚ ਰੱਖ ਸਕਦਾ ਹੈ। See the chapterਪਵਿੱਤਰ ਬਾਈਬਲ O.V. Bible (BSI)2 ਇਸ ਲਈ ਜੋ ਅਸੀਂ ਸੱਭੇ ਬਹੁਤ ਭੁੱਲਣਹਾਰ ਹਾਂ । ਜੇ ਕੋਈ ਬਚਨ ਵਿੱਚ ਨਾ ਭੁੱਲੇ ਤਾਂ ਉਹ ਸਿੱਧ ਪੁਰਸ਼ ਹੈ ਅਤੇ ਸਾਰੀ ਦੇਹੀ ਨੂੰ ਭੀ ਲਗਾਮ ਦੇ ਸੱਕਦਾ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਇਸ ਲਈ ਕਿ ਅਸੀਂ ਸਾਰੇ ਬਹੁਤ ਭੁੱਲਣਹਾਰ ਹਾਂ। ਜੇ ਕੋਈ ਬਚਨ ਵਿੱਚ ਨਾ ਭੁੱਲੇ ਤਾਂ ਉਹ ਸਿੱਧ ਇਨਸਾਨ ਹੈ ਅਤੇ ਸਾਰੇ ਸਰੀਰ ਨੂੰ ਵੀ ਲਗਾਮ ਦੇ ਸਕਦਾ ਹੈ। See the chapterਪਵਿੱਤਰ ਬਾਈਬਲ (Revised Common Language North American Edition)2 ਕਿਉਂਕਿ ਸਾਡੇ ਸਾਰਿਆਂ ਦੇ ਕੋਲੋਂ ਕਈ ਵਾਰ ਗ਼ਲਤੀ ਹੁੰਦੀ ਹੈ । ਜਿਹੜਾ ਕੋਈ ਬੋਲਣ ਵਿੱਚ ਗ਼ਲਤੀ ਨਹੀਂ ਕਰਦਾ, ਉਹ ਸੰਪੂਰਨ ਹੈ ਅਤੇ ਉਹ ਆਪਣੇ ਸਾਰੇ ਸਰੀਰ ਨੂੰ ਕਾਬੂ ਵਿੱਚ ਰੱਖ ਸਕਦਾ ਹੈ । See the chapterਪੰਜਾਬੀ ਮੌਜੂਦਾ ਤਰਜਮਾ2 ਅਸੀਂ ਸਾਰੇ ਕਈ ਤਰੀਕਿਆਂ ਨਾਲ ਠੋਕਰ ਖਾਂਦੇ ਹਾਂ। ਕੋਈ ਵੀ ਜਿਹੜਾ ਕਦੀ ਵੀ ਕਸੂਰਵਾਰ ਨਹੀਂ ਹੁੰਦਾ ਕਿ ਉਹ ਜੋ ਕਹਿੰਦਾ ਹੈ ਉਹ ਸੰਪੂਰਨ ਹੁੰਦਾ ਹੈ, ਆਪਣੇ ਪੂਰੇ ਸਰੀਰ ਨੂੰ ਠੱਲ੍ਹ ਪਾਉਣ ਦੇ ਯੋਗ ਹੁੰਦਾ ਹੈ। See the chapterਪਵਿੱਤਰ ਬਾਈਬਲ2 ਅਸੀਂ ਸਾਰੇ ਹੀ ਬਹੁਤ ਗਲਤੀਆਂ ਕਰਦੇ ਹਾਂ। ਜੇ ਅਜਿਹਾ ਵੀ ਕੋਈ ਹੈ ਜੋ ਆਪਣੀ ਆਖਣੀ ਵਿੱਚ ਗਲਤੀ ਨਹੀਂ ਕਰਦਾ, ਤਾਂ ਉਹ ਵਿਅਕਤੀ ਸੰਪੂਰਣ ਹੋਵੇਗਾ। ਉਹ ਆਪਣੇ ਪੂਰੇ ਸਰੀਰ ਉੱਪਰ ਕਾਬੂ ਰੱਖਣ ਦੇ ਵੀ ਯੋਗ ਹੋਵੇਗਾ। See the chapter |