ਯਾਕੂਬ 3:5 - Punjabi Standard Bible5 ਉਸੇ ਤਰ੍ਹਾਂ ਜੀਭ ਵੀ ਇੱਕ ਛੋਟਾ ਜਿਹਾ ਅੰਗ ਹੈ, ਪਰ ਵੱਡੀਆਂ-ਵੱਡੀਆਂ ਫੜ੍ਹਾਂ ਮਾਰਦੀ ਹੈ। ਵੇਖੋ, ਥੋੜ੍ਹੀ ਜਿਹੀ ਅੱਗ ਕਿੰਨੇ ਵੱਡੇ ਜੰਗਲ ਨੂੰ ਸਾੜ ਸੁੱਟਦੀ ਹੈ। See the chapterਪਵਿੱਤਰ ਬਾਈਬਲ O.V. Bible (BSI)5 ਇਸੇ ਪਰਕਾਰ ਜੀਭ ਵੀ ਇੱਕ ਛੋਟਾ ਜਿਹਾ ਅੰਗ ਹੈ ਪਰ ਵੱਡੇ ਫੌੜ ਮਾਰਦੀ ਹੈ, - ਵੇਖੋ, ਕੇਡਾ ਵੱਡਾ ਬਣ ਕਿਹੀ ਨਿੱਕੀ ਜਿਹੀ ਅੱਗ ਨਾਲ ਬਲ ਉੱਠਦਾ ਹੈ!।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਇਸੇ ਤਰ੍ਹਾਂ ਜੀਭ ਵੀ ਇੱਕ ਛੋਟਾ ਜਿਹਾ ਅੰਗ ਹੈ ਪਰ ਵੱਡੀਆਂ-ਵੱਡੀਆਂ ਗੱਲਾਂ ਮਾਰਦੀ ਹੈ, ਵੇਖੋ ਕਿੰਨ੍ਹਾਂ ਵੱਡਾ ਜੰਗਲ ਇੱਕ ਨਿੱਕੀ ਜਿਹੀ ਅੱਗ ਨਾਲ ਬਲ ਉੱਠਦਾ ਹੈ! See the chapterਪਵਿੱਤਰ ਬਾਈਬਲ (Revised Common Language North American Edition)5 ਇਸੇ ਤਰ੍ਹਾਂ ਜੀਭ ਸਰੀਰ ਦਾ ਛੋਟਾ ਜਿਹਾ ਅੰਗ ਹੈ ਪਰ ਗੱਲਾਂ ਬਹੁਤ ਸ਼ੇਖ਼ੀ ਵਾਲੀਆਂ ਕਰਦੀ ਹੈ । ਜੰਗਲ ਕਿੰਨਾ ਵੱਡਾ ਹੁੰਦਾ ਹੈ ਪਰ ਛੋਟੀ ਜਿਹੀ ਚਿੰਗਾਰੀ ਉਸ ਨੂੰ ਅੱਗ ਲਾ ਦਿੰਦੀ ਹੈ । See the chapterਪੰਜਾਬੀ ਮੌਜੂਦਾ ਤਰਜਮਾ5 ਇਸੇ ਤਰ੍ਹਾਂ, ਜੀਭ ਸਰੀਰ ਦਾ ਇੱਕ ਛੋਟਾ ਜਿਹਾ ਅੰਗ ਹੈ, ਪਰ ਇਹ ਬਹੁਤ ਸ਼ੇਖੀ ਮਾਰਦੀ ਹੈ। ਵਿਚਾਰ ਕਰੋ ਕਿ ਇੱਕ ਛੋਟੀ ਜਿਹੀ ਚੰਗਿਆੜੀ ਨਾਲ ਕਿੰਨੇ ਵੱਡੇ ਜੰਗਲ ਨੂੰ ਅੱਗ ਲੱਗ ਜਾਂਦੀ ਹੈ। See the chapterਪਵਿੱਤਰ ਬਾਈਬਲ5 ਬਿਲਕੁਲ ਇਵੇਂ ਹੀ ਸਾਡੀ ਜ਼ਬਾਨ ਬਾਰੇ ਹੈ। ਇਹ ਸਾਡੇ ਸਰੀਰ ਦਾ ਇੱਕ ਛੋਟਾ ਜਿਹਾ ਅੰਗ ਹੈ, ਪਰ ਇਹ ਸ਼ੇਖੀ ਮਾਰਦੀ ਹੈ ਕਿ ਇਹ ਮਹਾਨ ਗੱਲਾਂ ਕਰ ਸੱਕਦੀ ਹੈ। ਜੰਗਲ ਦੀ ਭਿਆਨਕ ਅੱਗ ਇੱਕ ਨਿੱਕੀ ਜਿਹੀ ਚੰਗਿਆਰੀ ਨਾਲ ਭੜਕ ਸੱਕਦੀ ਹੈ। See the chapter |