ਯਾਕੂਬ 3:7 - Punjabi Standard Bible7 ਕਿਉਂਕਿ ਹਰ ਤਰ੍ਹਾਂ ਦੇ ਜਾਨਵਰ ਅਤੇ ਪੰਛੀ, ਰੀਂਗਣ ਵਾਲੇ ਜੀਵ ਅਤੇ ਜਲ-ਜੰਤੂ ਮਨੁੱਖ ਦੇ ਵੱਸ ਵਿੱਚ ਕੀਤੇ ਜਾ ਸਕਦੇ ਹਨ ਅਤੇ ਕੀਤੇ ਵੀ ਗਏ ਹਨ, See the chapterਪਵਿੱਤਰ ਬਾਈਬਲ O.V. Bible (BSI)7 ਕਿਉਂਕਿ ਜੰਗਲੀ ਜਨਾਉਰਾਂ ਅਤੇ ਪੰਛੀਆਂ, ਘਿੱਸਰਨ ਵਾਲੇ ਅਤੇ ਜਲ ਜੰਤੂਆਂ ਦੀ ਹਰੇਕ ਜ਼ਾਤ ਮਨੁੱਖ ਜ਼ਾਤ ਦੇ ਵੱਸ ਵਿੱਚ ਕੀਤੀ ਜਾਂਦੀ ਸਗੋਂ ਕੀਤੀ ਭੀ ਗਈ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਕਿਉਂਕਿ ਜੰਗਲੀ ਜਾਨਵਰਾਂ ਅਤੇ ਪੰਛੀਆਂ, ਘਿੱਸਰਨ ਵਾਲੇ ਅਤੇ ਜਲ ਜੰਤੂਆਂ ਦੀ ਹਰ ਇੱਕ ਜਾਤੀ ਮਨੁੱਖ ਜਾਤੀ ਦੇ ਵੱਸ ਵਿੱਚ ਹੈ, ਸਗੋਂ ਕੀਤੀ ਵੀ ਗਈ ਹੈ। See the chapterਪਵਿੱਤਰ ਬਾਈਬਲ (Revised Common Language North American Edition)7 ਕਿਉਂਕਿ ਮਨੁੱਖ ਹਰ ਤਰ੍ਹਾਂ ਦੇ ਜਾਨਵਰਾਂ, ਪੰਛੀਆਂ, ਰੇਂਗਣ ਵਾਲੇ ਜੰਤੂਆਂ ਅਤੇ ਸਮੁੰਦਰ ਵਿੱਚ ਰਹਿਣ ਵਾਲੇ ਪ੍ਰਾਣੀਆਂ ਨੂੰ ਕਾਬੂ ਦੇ ਵਿੱਚ ਕਰ ਸਕਦਾ ਹੈ ਅਤੇ ਉਸ ਨੇ ਕੀਤੇ ਵੀ ਹਨ । See the chapterਪੰਜਾਬੀ ਮੌਜੂਦਾ ਤਰਜਮਾ7 ਹਰ ਪ੍ਰਕਾਰ ਦੇ ਜਾਨਵਰਾਂ, ਪੰਛੀਆਂ, ਸੱਪਾਂ ਅਤੇ ਸਮੁੰਦਰੀ ਜੀਵਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ ਅਤੇ ਮਨੁੱਖਜਾਤੀ ਦੁਆਰਾ ਉਨ੍ਹਾਂ ਨੂੰ ਕਾਬੂ ਕੀਤਾ ਗਿਆ ਹੈ, See the chapterਪਵਿੱਤਰ ਬਾਈਬਲ7 ਲੋਕੀ ਹਰ ਤਰ੍ਹਾਂ ਦੇ ਜੰਗਲੀ ਜਾਨਵਰਾਂ ਪੰਛੀਆਂ, ਸੱਪਾਂ ਅਤੇ ਮੱਛੀਆਂ ਨੂੰ ਸਿੱਧਾ ਸੱਕਦੇ ਹਨ। ਲੋਕਾਂ ਨੇ ਪਹਿਲਾਂ ਹੀ ਉਨ੍ਹਾਂ ਨੂੰ ਸਿੱਧਾਇਆ ਹੋਇਆ ਹੈ। See the chapter |