Online Bible

- Advertisements -




ਯਾਕੂਬ 3:8 - Punjabi Standard Bible

8 ਪਰ ਕੋਈ ਮਨੁੱਖ ਜੀਭ ਨੂੰ ਵੱਸ ਵਿੱਚ ਨਹੀਂ ਕਰ ਸਕਦਾ; ਇਹ ਉਹ ਬੁਰਾਈ ਹੈ ਜੋ ਕਦੇ ਰੁਕਦੀ ਨਹੀਂ ਅਤੇ ਘਾਤਕ ਜ਼ਹਿਰ ਨਾਲ ਭਰੀ ਹੋਈ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

8 ਪਰ ਜੀਭ ਨੂੰ ਕੋਈ ਮਨੁੱਖ ਵੱਸ ਵਿੱਚ ਨਹੀਂ ਕਰ ਸੱਕਦਾ । ਉਹ ਇੱਕ ਚੰਚਲ ਬਲਾ ਹੈ, ਉਹ ਨਾਸ ਕਰਨ ਵਾਲੀ ਵਿੱਸ ਨਾਲ ਭਰੀ ਹੋਈ ਹੈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਪਰ ਜੀਭ ਨੂੰ ਕੋਈ ਮਨੁੱਖ ਵੱਸ ਵਿੱਚ ਨਹੀਂ ਕਰ ਸਕਦਾ। ਉਹ ਇੱਕ ਚੰਚਲ ਬਲਾ ਹੈ, ਉਹ ਨਾਸ ਕਰਨ ਵਾਲੀ ਜ਼ਹਿਰ ਨਾਲ ਭਰੀ ਹੋਈ ਹੈ।

See the chapter Copy

ਪਵਿੱਤਰ ਬਾਈਬਲ (Revised Common Language North American Edition)

8 ਪਰ ਕੋਈ ਜੀਭ ਨੂੰ ਕਾਬੂ ਵਿੱਚ ਨਹੀਂ ਰੱਖ ਸਕਦਾ । ਇਹ ਦੁਸ਼ਟ ਅਤੇ ਚੰਚਲ ਹੈ ਜਿਹੜੀ ਘਾਤਕ ਜ਼ਹਿਰ ਨਾਲ ਭਰੀ ਹੋਈ ਹੈ ।

See the chapter Copy

ਪੰਜਾਬੀ ਮੌਜੂਦਾ ਤਰਜਮਾ

8 ਪਰ ਕੋਈ ਵੀ ਮਨੁੱਖ ਜੀਭ ਨੂੰ ਕਾਬੂ ਨਹੀਂ ਕਰ ਸਕਦਾ। ਇਹ ਇੱਕ ਚੰਚਲ ਬੁਰਾਈ ਹੈ, ਜੋ ਮਾਰੂ ਜ਼ਹਿਰ ਨਾਲ ਭਰੀ ਹੋਈ ਹੈ।

See the chapter Copy

ਪਵਿੱਤਰ ਬਾਈਬਲ

8 ਪਰ ਕੋਈ ਵੀ ਵਿਅਕਤੀ ਆਪਣੀ ਜੀਭ ਨੂੰ ਕਾਬੂ ਨਹੀਂ ਕਰ ਸੱਕਦਾ। ਇਹ ਜੰਗਲੀ ਅਤੇ ਬਦ ਹੈ। ਇਹ ਜਹਿਰ ਨਾਲ ਭਰੀ ਹੋਈ ਹੈ ਜਿਹੜੀ ਲੋਕਾਂ ਨੂੰ ਮਾਰ ਸੱਕਦੀ ਹੈ।

See the chapter Copy




ਯਾਕੂਬ 3:8

Follow us:

Advertisements


Advertisements