ਯਾਕੂਬ 5:1 - Punjabi Standard Bible1 ਹੁਣ ਹੇ ਧਨਵਾਨੋ, ਸੁਣੋ! ਉਨ੍ਹਾਂ ਬਿਪਤਾਵਾਂ ਕਰਕੇ ਰੋਵੋ ਅਤੇ ਵਿਰਲਾਪ ਕਰੋ ਜਿਹੜੀਆਂ ਤੁਹਾਡੇ 'ਤੇ ਆਉਣ ਵਾਲੀਆਂ ਹਨ। See the chapterਪਵਿੱਤਰ ਬਾਈਬਲ O.V. Bible (BSI)1 ਓਏ ਧਨਵਾਨੋ, ਤੁਸੀਂ ਉਨ੍ਹਾਂ ਬਿਪਤਾਂ ਲਈ ਜਿਹੜੀਆਂ ਤੁਹਾਡੇ ਉੱਤੇ ਆਉਣ ਵਾਲੀਆਂ ਹਨ ਚੀਕਾਂ ਮਾਰ ਮਾਰ ਕੇ ਰੋਵੋ! See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਹੇ ਧਨਵਾਨੋ, ਤੁਸੀਂ ਉਨ੍ਹਾਂ ਬਿਪਤਾ ਲਈ ਜਿਹੜੀਆਂ ਤੁਹਾਡੇ ਉੱਤੇ ਆਉਣ ਵਾਲੀਆਂ ਹਨ ਚੀਕਾਂ ਮਾਰ-ਮਾਰ ਕੇ ਰੋਵੋ! See the chapterਪਵਿੱਤਰ ਬਾਈਬਲ (Revised Common Language North American Edition)1 ਹੁਣ ਹੇ ਅਮੀਰੋ, ਸੁਣੋ ! ਤੁਸੀਂ ਉਹਨਾਂ ਬਿਪਤਾਵਾਂ ਦੇ ਲਈ ਜਿਹੜੀਆਂ ਤੁਹਾਡੇ ਉੱਤੇ ਆ ਰਹੀਆਂ ਹਨ, ਰੋਵੋ ਅਤੇ ਵਿਰਲਾਪ ਕਰੋ । See the chapterਪੰਜਾਬੀ ਮੌਜੂਦਾ ਤਰਜਮਾ1 ਹੁਣ ਸੁਣੋ, ਅਮੀਰ ਲੋਕੋ, ਤੁਹਾਡੇ ਉੱਤੇ ਆਉਣ ਵਾਲੇ ਦੁੱਖਾਂ ਦੇ ਕਾਰਨ ਰੋਵੋ ਅਤੇ ਕੁਰਲਾਉ। See the chapterਪਵਿੱਤਰ ਬਾਈਬਲ1 ਅਮੀਰ ਲੋਕੋ ਤੁਸੀਂ ਸੁਣੋ। ਚੀਕੋ ਅਤੇ ਦਰਦ ਵਿੱਚ ਕੁਰਲਾਓ ਕਿਉਂਕਿ ਵੱਡੀਆਂ ਮੁਸ਼ਕਿਲਾਂ ਤੁਹਾਡੇ ਤੇ ਆ ਰਹੀਆਂ ਹਨ। See the chapter |