Online Bible

- Advertisements -




ਯਾਕੂਬ 5:10 - Punjabi Standard Bible

10 ਹੇ ਭਾਈਓ, ਉਨ੍ਹਾਂ ਨਬੀਆਂ ਨੂੰ ਜਿਹੜੇ ਪ੍ਰਭੂ ਦੇ ਨਾਮ ਵਿੱਚ ਬੋਲਦੇ ਸਨ, ਧੀਰਜ ਰੱਖਣ ਅਤੇ ਦੁੱਖ ਸਹਿਣ ਦਾ ਨਮੂਨਾ ਸਮਝੋ।

See the chapter Copy

ਪਵਿੱਤਰ ਬਾਈਬਲ O.V. Bible (BSI)

10 ਹੇ ਮੇਰੇ ਭਰਾਵੋ, ਜਿਹੜੇ ਨਬੀ ਪ੍ਰਭੁ ਦਾ ਨਾਮ ਲੈ ਕੇ ਬੋਲਦੇ ਸਨ ਉਨ੍ਹਾਂ ਨੂੰ ਦੁਖ ਝੱਲਣ ਦਾ ਅਤੇ ਧੀਰਜ ਕਰਨ ਦਾ ਨਮੂਨਾ ਮੰਨ ਲਓ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਹੇ ਮੇਰੇ ਭਰਾਵੋ, ਜਿਹੜੇ ਨਬੀ ਪ੍ਰਭੂ ਦਾ ਨਾਮ ਲੈ ਕੇ ਬੋਲਦੇ ਹਨ ਉਨ੍ਹਾਂ ਨੂੰ ਦੁੱਖ ਝੱਲਣ ਦਾ ਅਤੇ ਧੀਰਜ ਕਰਨ ਦਾ ਨਮੂਨਾ ਸਮਝ ਲਵੋ।

See the chapter Copy

ਪਵਿੱਤਰ ਬਾਈਬਲ (Revised Common Language North American Edition)

10 ਭਰਾਵੋ ਅਤੇ ਭੈਣੋ, ਤੁਸੀਂ ਦੁੱਖਾਂ ਦੇ ਵਿੱਚ ਧੀਰਜ ਦੀ ਉਦਾਹਰਨ ਦੇ ਲਈ ਉਹਨਾਂ ਨਬੀਆਂ ਦੇ ਉੱਤੇ ਧਿਆਨ ਦੇਵੋ ਜਿਹੜੇ ਪ੍ਰਭੂ ਦੇ ਨਾਮ ਵਿੱਚ ਬੋਲਦੇ ਸਨ ।

See the chapter Copy

ਪੰਜਾਬੀ ਮੌਜੂਦਾ ਤਰਜਮਾ

10 ਹੇ ਭਰਾਵੋ ਅਤੇ ਭੈਣੋ, ਦੁੱਖਾਂ ਦੇ ਸਮੇਂ ਧੀਰਜ ਦੀ ਉਦਾਹਰਣ ਦੇ ਤੌਰ ਤੇ, ਉਨ੍ਹਾਂ ਨਬੀਆਂ ਨੂੰ ਲਓ ਜੋ ਪ੍ਰਭੂ ਦੇ ਨਾਮ ਤੇ ਬੋਲਦੇ ਸਨ।

See the chapter Copy

ਪਵਿੱਤਰ ਬਾਈਬਲ

10 ਭਰਾਵੋ ਅਤੇ ਭੈਣੋ, ਉਨ੍ਹਾਂ ਨਬੀਆਂ ਦੇ ਰਾਹ ਤੇ ਚੱਲੋ ਜਿਹੜੇ ਪ੍ਰਭੂ ਦੇ ਨਾਮ ਵਿੱਚ ਬੋਲੇ ਹਨ। ਉਨ੍ਹਾਂ ਨੇ ਬਹੁਤ ਦੁੱਖ ਝੱਲੇ ਪਰ ਉਹ ਬਹੁਤ ਸਬਰ ਵਾਲੇ ਸਨ।

See the chapter Copy




ਯਾਕੂਬ 5:10

Follow us:

Advertisements


Advertisements