Online Bible

- Advertisements -




ਯਾਕੂਬ 5:13 - Punjabi Standard Bible

13 ਕੀ ਤੁਹਾਡੇ ਵਿੱਚੋਂ ਕੋਈ ਦੁਖੀ ਹੈ? ਤਾਂ ਉਹ ਪ੍ਰਾਰਥਨਾ ਕਰੇ। ਕੀ ਕੋਈ ਪ੍ਰਸੰਨ ਹੈ? ਤਾਂ ਉਹ ਭਜਨ ਗਾਵੇ।

See the chapter Copy

ਪਵਿੱਤਰ ਬਾਈਬਲ O.V. Bible (BSI)

13 ਕੀ ਤੁਹਾਡੇ ਵਿੱਚ ਕੋਈ ਦੁਖੀ ਹੈ ? ਤਾਂ ਪ੍ਰਾਰਥਨਾ ਕਰੇ। ਕੋਈ ਅਨੰਦ ਹੈ? ਤਾਂ ਭਜਨ ਗਾਵੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਜੇ ਤੁਹਾਡੇ ਵਿੱਚ ਕੋਈ ਦੁੱਖੀ ਹੈ? ਤਾਂ ਉਹ ਪ੍ਰਾਰਥਨਾ ਕਰੇ। ਜੇ ਕੋਈ ਅਨੰਦ ਹੈ? ਤਾਂ ਉਹ ਭਜ਼ਨ ਗਾਵੇ।

See the chapter Copy

ਪਵਿੱਤਰ ਬਾਈਬਲ (Revised Common Language North American Edition)

13 ਕੀ ਤੁਹਾਡੇ ਵਿੱਚੋਂ ਕੋਈ ਦੁਖੀ ਹੈ ? ਉਹ ਪ੍ਰਾਰਥਨਾ ਕਰੇ । ਕੀ ਕੋਈ ਅਨੰਦਿਤ ਹੈ ? ਉਹ ਭਜਨ ਗਾਵੇ ।

See the chapter Copy

ਪੰਜਾਬੀ ਮੌਜੂਦਾ ਤਰਜਮਾ

13 ਕੀ ਤੁਹਾਡੇ ਵਿੱਚੋਂ ਕੋਈ ਮੁਸੀਬਤ ਵਿੱਚ ਹੈ? ਉਨ੍ਹਾਂ ਨੂੰ ਪ੍ਰਾਰਥਨਾ ਕਰਨ ਦਿਓ। ਕੀ ਕੋਈ ਖੁਸ਼ ਹੈ? ਉਨ੍ਹਾਂ ਨੂੰ ਉਸਤਤ ਦੇ ਗੀਤ ਗਾਉਣ ਦਿਓ।

See the chapter Copy

ਪਵਿੱਤਰ ਬਾਈਬਲ

13 ਜੇ ਤੁਹਾਡੇ ਵਿੱਚੋਂ ਕੋਈ ਮੁਸ਼ਕਿਲਾਂ ਵਿੱਚ ਘਿਰਿਆ ਹੋਇਆ ਹੈ ਤਾਂ ਉਸ ਨੂੰ ਪ੍ਰਾਰਥਨਾ ਕਰਨੀ ਚਾਹੀਦੀ ਹੈ। ਜੇ ਤੁਹਾਡੇ ਵਿੱਚੋਂ ਕੋਈ ਖੁਸ਼ ਹੈ ਤਾਂ ਉਸ ਨੂੰ ਗਾਉਣਾ ਚਾਹੀਦਾ ਹੈ।

See the chapter Copy




ਯਾਕੂਬ 5:13

Follow us:

Advertisements


Advertisements