ਯਾਕੂਬ 5:14 - Punjabi Standard Bible14 ਕੀ ਤੁਹਾਡੇ ਵਿੱਚੋਂ ਕੋਈ ਬਿਮਾਰ ਹੈ? ਤਾਂ ਉਹ ਕਲੀਸਿਯਾ ਦੇ ਬਜ਼ੁਰਗਾਂ ਨੂੰ ਸੱਦੇ ਅਤੇ ਉਹ ਪ੍ਰਭੂ ਦੇ ਨਾਮ ਵਿੱਚ ਉਸ ਉੱਤੇ ਤੇਲ ਮਲ ਕੇ ਪ੍ਰਾਰਥਨਾ ਕਰਨ। See the chapterਪਵਿੱਤਰ ਬਾਈਬਲ O.V. Bible (BSI)14 ਕੀ ਤੁਹਾਡੇ ਵਿੱਚ ਕੋਈ ਮਾਂਦਾ ਹੈ? ਤਾਂ ਕਲੀਸਿਯਾ ਦੇ ਬਜ਼ੁਰਗਾਂ ਨੂੰ ਸੱਦ ਘੱਲੇ ਅਤੇ ਓਹ ਪ੍ਰਭੁ ਦਾ ਨਾਮ ਲੈ ਕੇ ਉਹ ਨੂੰ ਤੇਲ ਝੱਸਣ ਅਤੇ ਉਹ ਦੇ ਲਈ ਪ੍ਰਾਰਥਨਾ ਕਰਨ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਜੇਕਰ ਤੁਹਾਡੇ ਵਿੱਚ ਕੋਈ ਰੋਗੀ ਹੈ? ਤਾਂ ਕਲੀਸਿਯਾ ਦੇ ਬਜ਼ੁਰਗਾਂ ਨੂੰ ਬੁਲਾਵੇ ਅਤੇ ਉਹ ਪ੍ਰਭੂ ਦਾ ਨਾਮ ਲੈ ਕੇ ਉਸ ਉੱਤੇ ਤੇਲ ਮਲਣ ਅਤੇ ਉਹ ਦੇ ਲਈ ਪ੍ਰਾਰਥਨਾ ਕਰਨ See the chapterਪਵਿੱਤਰ ਬਾਈਬਲ (Revised Common Language North American Edition)14 ਕੀ ਤੁਹਾਡੇ ਵਿੱਚੋਂ ਕੋਈ ਬਿਮਾਰ ਹੈ ? ਉਹ ਕਲੀਸੀਯਾ ਦੇ ਬਜ਼ੁਰਗ ਆਗੂਆਂ ਨੂੰ ਸੱਦੇ ਅਤੇ ਉਹ ਉਸ ਦੇ ਲਈ ਪ੍ਰਾਰਥਨਾ ਕਰਨ ਅਤੇ ਪ੍ਰਭੂ ਦੇ ਨਾਮ ਵਿੱਚ ਉਸ ਨੂੰ ਤੇਲ ਦੇ ਨਾਲ ਮਸਹ ਕਰਨ । See the chapterਪੰਜਾਬੀ ਮੌਜੂਦਾ ਤਰਜਮਾ14 ਕੀ ਤੁਹਾਡੇ ਵਿੱਚੋਂ ਕੋਈ ਬਿਮਾਰ ਹੈ? ਉਨ੍ਹਾਂ ਨੂੰ ਕਲੀਸਿਆ ਦੇ ਬਜ਼ੁਰਗਾਂ ਨੂੰ ਉਨ੍ਹਾਂ ਦੇ ਲਈ ਪ੍ਰਾਰਥਨਾ ਕਰਨ ਅਤੇ ਉਨ੍ਹਾਂ ਨੂੰ ਪ੍ਰਭੂ ਦੇ ਨਾਮ ਤੇ ਤੇਲ ਨਾਲ ਮਸਹ ਕਰਨ ਲਈ ਬੁਲਾਉਣ ਸੱਦਾ ਦਿਓ। See the chapterਪਵਿੱਤਰ ਬਾਈਬਲ14 ਜੇ ਤੁਹਾਡੇ ਵਿੱਚੋਂ ਕੋਈ ਬਿਮਾਰ ਹੈ ਤਾਂ ਉਸ ਨੂੰ ਕਲੀਸਿਯਾ ਦੇ ਬਜ਼ੁਰਗਾਂ ਨੂੰ ਬੁਲਾਉਣਾ ਚਾਹੀਦਾ ਹੈ। ਅਤੇ ਬਜ਼ੁਰਗਾਂ ਨੂੰ ਚਾਹੀਦਾ ਹੈ ਕਿ ਉਹ ਪ੍ਰਭੂ ਦੇ ਨਾਮ ਤੇ ਉਸ ਉੱਪਰ ਤੇਲ ਮਲਣ ਅਤੇ ਉਸ ਲਈ ਪ੍ਰਾਰਥਨਾ ਕਰਨ। See the chapter |