ਯਾਕੂਬ 5:15 - Punjabi Standard Bible15 ਵਿਸ਼ਵਾਸ ਦੀ ਪ੍ਰਾਰਥਨਾ ਉਸ ਬਿਮਾਰ ਨੂੰ ਚੰਗਾ ਕਰੇਗੀ ਤੇ ਪ੍ਰਭੂ ਉਸ ਨੂੰ ਉਠਾ ਖੜ੍ਹਾ ਕਰੇਗਾ ਅਤੇ ਜੇ ਉਸ ਨੇ ਪਾਪ ਕੀਤੇ ਹੋਣ ਤਾਂ ਉਸ ਨੂੰ ਮਾਫ਼ ਕੀਤੇ ਜਾਣਗੇ। See the chapterਪਵਿੱਤਰ ਬਾਈਬਲ O.V. Bible (BSI)15 ਅਤੇ ਪ੍ਰਾਰਥਨਾ ਜਿਹੜੀ ਨਿਹਚਾ ਨਾਲ ਹੋਵੇ ਓਸ ਬਿਮਾਰ ਨੂੰ ਬਚਾਵੇਗੀ ਅਤੇ ਪ੍ਰਭੁ ਉਹ ਨੂੰ ਉਠਾ ਖੜਾ ਕਰੇਗਾ, ਅਤੇ ਜੇ ਉਹ ਨੇ ਪਾਪ ਕੀਤੇ ਹੋਣ ਤਾਂ ਉਹ ਨੂੰ ਮਾਫ਼ ਕੀਤੇ ਜਾਣਗੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਅਤੇ ਵਿਸ਼ਵਾਸ ਦੀ ਪ੍ਰਾਰਥਨਾ ਦੇ ਦੁਆਰਾ ਰੋਗੀ ਬਚ ਜਾਵੇਗਾ ਅਤੇ ਪ੍ਰਭੂ ਉਸ ਨੂੰ ਉੱਠਾ ਕੇ ਖੜ੍ਹਾ ਕਰੇਗਾ, ਅਤੇ ਜੇ ਉਹ ਨੇ ਪਾਪ ਵੀ ਕੀਤੇ ਹੋਣ ਤਾਂ ਉਸ ਨੂੰ ਮਾਫ਼ ਕੀਤੇ ਜਾਣਗੇ। See the chapterਪਵਿੱਤਰ ਬਾਈਬਲ (Revised Common Language North American Edition)15 ਇਹ ਵਿਸ਼ਵਾਸ ਦੇ ਨਾਲ ਕੀਤੀ ਹੋਈ ਪ੍ਰਾਰਥਨਾ ਬਿਮਾਰ ਨੂੰ ਚੰਗਾ ਕਰੇਗੀ ਅਤੇ ਪ੍ਰਭੂ ਉਸ ਨੂੰ ਉਠਾ ਖੜ੍ਹਾ ਕਰਨਗੇ । ਜੇਕਰ ਉਸ ਨੇ ਪਾਪ ਵੀ ਕੀਤੇ ਹੋਣਗੇ ਤਾਂ ਉਹ ਵੀ ਮਾਫ਼ ਕਰ ਦਿੱਤੇ ਜਾਣਗੇ । See the chapterਪੰਜਾਬੀ ਮੌਜੂਦਾ ਤਰਜਮਾ15 ਅਤੇ ਵਿਸ਼ਵਾਸ ਵਿੱਚ ਕੀਤੀ ਗਈ ਪ੍ਰਾਰਥਨਾ ਬਿਮਾਰ ਵਿਅਕਤੀ ਨੂੰ ਤੰਦਰੁਸਤ ਕਰੇਗੀ; ਪ੍ਰਭੂ ਉਨ੍ਹਾਂ ਨੂੰ ਉੱਚਾ ਕਰੇਗਾ। ਜੇ ਉਨ੍ਹਾਂ ਨੇ ਪਾਪ ਕੀਤਾ ਹੈ, ਤਾਂ ਉਨ੍ਹਾਂ ਨੂੰ ਮਾਫ਼ ਕਰ ਦਿੱਤਾ ਜਾਵੇਗਾ। See the chapterਪਵਿੱਤਰ ਬਾਈਬਲ15 ਅਤੇ ਜੇਕਰ ਉਹ ਪ੍ਰਾਰਥਨਾ ਵਿਸ਼ਵਾਸ ਵਿੱਚ ਆਖੀ ਗਈ ਹੈ, ਤਾਂ ਪਰਮੇਸ਼ੁਰ ਉਸ ਵਿਅਕਤੀ ਨੂੰ ਚੰਗਾ ਕਰੇਗਾ। ਅਤੇ ਜੇ ਉਸ ਵਿਅਕਤੀ ਨੇ ਪਾਪ ਕੀਤਾ ਹੈ ਤਾਂ ਪਰਮੇਸ਼ੁਰ ਉਸ ਨੂੰ ਮਾਫ਼ ਕਰ ਦੇਵੇਗਾ। See the chapter |