Online Bible

- Advertisements -




ਯਾਕੂਬ 5:18 - Punjabi Standard Bible

18 ਜਦੋਂ ਉਸ ਨੇ ਫੇਰ ਪ੍ਰਾਰਥਨਾ ਕੀਤੀ ਤਾਂ ਅਕਾਸ਼ ਨੇ ਵਰਖਾ ਕੀਤੀ ਅਤੇ ਧਰਤੀ ਨੇ ਆਪਣੀ ਉਪਜ ਪੈਦਾ ਕੀਤੀ।

See the chapter Copy

ਪਵਿੱਤਰ ਬਾਈਬਲ O.V. Bible (BSI)

18 ਅਤੇ ਉਹ ਨੇ ਫੇਰ ਪ੍ਰਾਰਥਨਾ ਕੀਤੀ ਅਤੇ ਅਕਾਸ਼ ਨੇ ਵਰਖਾ ਕੀਤੀ ਅਤੇ ਧਰਤੀ ਨੇ ਆਪਣੇ ਫਲ ਉਗਾਏ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

18 ਅਤੇ ਉਸ ਨੇ ਫੇਰ ਪ੍ਰਾਰਥਨਾ ਕੀਤੀ ਅਤੇ ਅਕਾਸ਼ ਨੇ ਮੀਂਹ ਬਰਸਾਇਆ ਅਤੇ ਧਰਤੀ ਨੇ ਆਪਣੇ ਫਲ ਉਗਾਏ।

See the chapter Copy

ਪਵਿੱਤਰ ਬਾਈਬਲ (Revised Common Language North American Edition)

18 ਉਸ ਨੇ ਫਿਰ ਪ੍ਰਾਰਥਨਾ ਕੀਤੀ ਅਤੇ ਅਕਾਸ਼ ਨੇ ਵਰਖਾ ਕੀਤੀ ਅਤੇ ਜ਼ਮੀਨ ਦੇ ਉੱਤੇ ਫ਼ਸਲ ਪੈਦਾ ਹੋਈ ।

See the chapter Copy

ਪੰਜਾਬੀ ਮੌਜੂਦਾ ਤਰਜਮਾ

18 ਫੇਰ ਉਸਨੇ ਪ੍ਰਾਰਥਨਾ ਕੀਤੀ, ਅਤੇ ਅਕਾਸ਼ ਨੇ ਮੀਂਹ ਪਾਇਆ, ਅਤੇ ਧਰਤੀ ਨੇ ਆਪਣੀਆਂ ਫਸਲਾਂ ਪੈਦਾ ਕੀਤੀਆਂ।

See the chapter Copy

ਪਵਿੱਤਰ ਬਾਈਬਲ

18 ਫ਼ੇਰ ਏਲੀਯਾਹ ਨੇ ਪ੍ਰਾਰਥਨਾ ਕੀਤੀ ਕਿ ਮੀਂਹ ਪਵੇ। ਅਤੇ ਅਕਾਸ਼ ਤੋਂ ਵਰੱਖਾ ਹੋਣ ਲੱਗੀ ਅਤੇ ਧਰਤੀ ਤੇ ਫ਼ਸਲਾਂ ਫ਼ੇਰ ਉੱਗ ਪਈਆਂ।

See the chapter Copy




ਯਾਕੂਬ 5:18

Follow us:

Advertisements


Advertisements