ਯਾਕੂਬ 5:19 - Punjabi Standard Bible19 ਹੇ ਮੇਰੇ ਭਾਈਓ, ਜੇ ਤੁਹਾਡੇ ਵਿੱਚੋਂ ਕੋਈ ਸੱਚ ਤੋਂ ਭਟਕ ਜਾਵੇ ਅਤੇ ਕੋਈ ਉਸ ਨੂੰ ਮੋੜ ਲਿਆਵੇ, See the chapterਪਵਿੱਤਰ ਬਾਈਬਲ O.V. Bible (BSI)19 ਮੇਰੇ ਭਰਾਵੋ, ਜੇ ਕੋਈ ਤੁਹਾਡੇ ਵਿੱਚੋਂ ਸਚਿਆਈ ਦੇ ਰਾਹੋਂ ਭੁੱਲ ਜਾਵੇ ਅਤੇ ਕੋਈ ਉਹ ਨੂੰ ਮੋੜ ਲਿਆਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਹੇ ਮੇਰੇ ਭਰਾਵੋ, ਜੇ ਕੋਈ ਤੁਹਾਡੇ ਵਿੱਚੋਂ ਸਚਿਆਈ ਦੇ ਰਾਹ ਤੋਂ ਭਟਕ ਜਾਵੇ ਅਤੇ ਕੋਈ ਉਸ ਨੂੰ ਮੋੜ ਲਿਆਵੇ। See the chapterਪਵਿੱਤਰ ਬਾਈਬਲ (Revised Common Language North American Edition)19 ਮੇਰੇ ਭਰਾਵੋ ਅਤੇ ਭੈਣੋ, ਜੇਕਰ ਤੁਹਾਡੇ ਵਿੱਚੋਂ ਕੋਈ ਸੱਚ ਤੋਂ ਭਟਕ ਜਾਵੇ ਅਤੇ ਕੋਈ ਦੂਜਾ ਉਸ ਨੂੰ ਵਾਪਸ ਲੈ ਆਵੇ, See the chapterਪੰਜਾਬੀ ਮੌਜੂਦਾ ਤਰਜਮਾ19 ਹੇ ਮੇਰੇ ਭਰਾਵੋ ਅਤੇ ਭੈਣੋ, ਜੇ ਤੁਹਾਡੇ ਵਿੱਚੋਂ ਕੋਈ ਸੱਚ ਤੋਂ ਭਟਕ ਗਿਆ ਹੈ ਅਤੇ ਕੋਈ ਵਿਅਕਤੀ ਉਸ ਨੂੰ ਵਾਪਸ ਮੋੜ ਲਿਆਵੇ, See the chapterਪਵਿੱਤਰ ਬਾਈਬਲ19 ਮੇਰੇ ਭਰਾਵੋ ਅਤੇ ਭੈਣੋ, ਤੁਹਾਡੇ ਵਿੱਚੋਂ ਕੋਈ ਸ਼ਾਇਦ ਸੱਚ ਦੇ ਰਾਹ ਤੋਂ ਭਟਕ ਜਾਵੇ। ਅਤੇ ਦੂਸਰਾ ਵਿਅਕਤੀ ਸ਼ਾਇਦ ਉਸ ਨੂੰ ਸੱਚ ਵੱਲ ਵਾਪਸ ਲਿਆਉਣ ਵਿੱਚ ਮਦਦ ਕਰੇ। See the chapter |