ਯਾਕੂਬ 5:20 - Punjabi Standard Bible20 ਤਾਂ ਉਹ ਜਾਣ ਲਵੇ ਕਿ ਜਿਹੜਾ ਰਾਹ ਤੋਂ ਭਟਕੇ ਹੋਏ ਪਾਪੀ ਨੂੰ ਮੋੜ ਲਿਆਉਂਦਾ ਹੈ ਉਹ ਉਸ ਦੇ ਪ੍ਰਾਣ ਨੂੰ ਮੌਤ ਤੋਂ ਬਚਾਵੇਗਾ ਅਤੇ ਬਹੁਤ ਸਾਰੇ ਪਾਪਾਂ ਨੂੰ ਢੱਕ ਦੇਵੇਗਾ। See the chapterਪਵਿੱਤਰ ਬਾਈਬਲ O.V. Bible (BSI)20 ਤਾਂ ਉਹ ਜਾਣ ਲਵੇ ਭਈ ਜਿਹ ਨੇ ਇੱਕ ਪਾਪੀ ਨੂੰ ਉਹ ਦੀ ਬਦਰਾਹੀ ਤੋਂ ਮੋੜ ਲਿਆਂਦਾ ਉਹ ਇੱਕ ਜਾਨ ਨੂੰ ਮੌਤ ਤੋਂ ਬਚਾਵੇਗਾ ਅਤੇ ਬਾਹਲਿਆਂ ਪਾਪਾਂ ਨੂੰ ਢੱਕ ਦੇਵੇਗਾ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਤਾਂ ਉਹ ਜਾਣ ਲਵੇ ਕਿ ਇੱਕ ਪਾਪੀ ਨੂੰ ਉਹ ਦੇ ਬੁਰੇ ਰਾਹ ਤੋਂ ਮੋੜ ਲਿਆਵੇ ਉਹ ਇੱਕ ਜਾਨ ਨੂੰ ਮੌਤ ਤੋਂ ਬਚਾਵੇਗਾ ਅਤੇ ਬਹੁਤਿਆਂ ਪਾਪਾਂ ਨੂੰ ਢੱਕ ਦੇਵੇਗਾ। See the chapterਪਵਿੱਤਰ ਬਾਈਬਲ (Revised Common Language North American Edition)20 ਯਾਦ ਰੱਖੋ ਕਿ ਜਿਹੜਾ ਕੋਈ ਉਸ ਪਾਪੀ ਨੂੰ ਗ਼ਲਤ ਰਾਹ ਤੋਂ ਵਾਪਸ ਲੈ ਆਉਂਦਾ ਹੈ ਤਾਂ ਉਹ ਉਸ ਨੂੰ ਮੌਤ ਤੋਂ ਬਚਾਵੇਗਾ ਅਤੇ ਉਸ ਦੇ ਅਣਗਿਣਤ ਪਾਪਾਂ ਨੂੰ ਢੱਕੇਗਾ । See the chapterਪੰਜਾਬੀ ਮੌਜੂਦਾ ਤਰਜਮਾ20 ਇਸ ਨੂੰ ਯਾਦ ਰੱਖੋ: ਕਿ ਜੇ ਕੋਈ ਇੱਕ ਪਾਪੀ ਨੂੰ ਉਹ ਦੇ ਬੁਰੇ ਰਾਹ ਤੋਂ ਮੋੜ ਲਿਆਵੇ ਉਹ ਇੱਕ ਜਾਨ ਨੂੰ ਮੌਤ ਤੋਂ ਬਚਾਵੇਗਾ ਅਤੇ ਬਹੁਤਿਆਂ ਪਾਪਾਂ ਨੂੰ ਢੱਕ ਦੇਵੇਗਾ। See the chapterਪਵਿੱਤਰ ਬਾਈਬਲ20 ਇਸ ਨੂੰ ਯਾਦ ਰੱਖਿਓ। ਕੋਈ ਵੀ ਵਿਅਕਤੀ ਜਿਹੜਾ ਕਿਸੇ ਪਾਪੀ ਨੂੰ ਗਲਤ ਰਾਹ ਤੋਂ ਮੋੜਦਾ ਹੈ, ਉਹ ਉਸ ਪਾਪੀ ਨੂੰ ਮੌਤ ਤੋਂ ਬਚਾਉਂਦਾ ਹੈ। ਅਜਿਹਾ ਕਰਕੇ, ਉਹ ਵਿਅਕਤੀ ਆਪਣੇ ਬਹੁਤ ਸਾਰੇ ਪਾਪਾਂ ਦੀ ਮੁਆਫ਼ੀ ਦਾ ਕਾਰਣ ਬਣੇਗਾ। See the chapter |