Online Bible

- Advertisements -




ਯਾਕੂਬ 5:4 - Punjabi Standard Bible

4 ਵੇਖੋ, ਤੁਹਾਡੇ ਖੇਤਾਂ ਵਿੱਚ ਕੰਮ ਕਰਨ ਵਾਲੇ ਮਜ਼ਦੂਰਾਂ ਦੀ ਮਜ਼ਦੂਰੀ ਜੋ ਤੁਸੀਂ ਧੋਖੇ ਨਾਲ ਦੱਬ ਰੱਖੀ ਹੈ, ਪੁਕਾਰਦੀ ਹੈ ਅਤੇ ਵਾਢਿਆਂ ਦੀ ਪੁਕਾਰ ਸੈਨਾ ਦੇ ਪ੍ਰਭੂ ਦੇ ਕੰਨਾਂ ਤੱਕ ਪਹੁੰਚੀ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

4 ਵੇਖੋ, ਜਿਨ੍ਹਾਂ ਲਾਵਿਆਂ ਨੇ ਤੁਹਾਡੇ ਖੇਤ ਵੱਢੇ ਓਹਨਾਂ ਦੀ ਲਾਵੀ ਜਿਹੜੀ ਤੁਸਾਂ ਦਲਬੇ ਨਾਲ ਦੱਬ ਰੱਖੀ ਹੈ ਫਰਿਆਂਦਾ ਕਰਦੀ ਅਤੇ ਵਾਢਿਆਂ ਦੀਆਂ ਦੁਹਾਈਆਂ ਸੈਨਾ ਦੇ ਪ੍ਰਭੂ ਦੀ ਕੰਨੀਂ ਪਹੁੰਚ ਕਰਦੀ ਅਤੇ ਵਾਢਿਆਂ ਗਈਆਂ ਹਨ !

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਵੇਖੋ, ਜਿਨ੍ਹਾਂ ਮਜ਼ਦੂਰਾਂ ਨੇ ਤੁਹਾਡੇ ਖੇਤ ਵੱਢੇ ਉਹਨਾਂ ਦੀ ਮਜ਼ਦੂਰੀ ਜਿਹੜੀ ਤੁਸੀਂ ਧੋਖੇ ਨਾਲ ਦੱਬ ਰੱਖੀ ਹੈ ਫ਼ਰਿਆਦ ਕਰਦੀ ਹੈ ਅਤੇ ਵਾਢਿਆਂ ਦੀਆਂ ਦੁਹਾਈਆਂ ਸੈਨਾਂ ਦੇ ਪ੍ਰਭੂ ਦੇ ਕੰਨੀਂ ਪਹੁੰਚ ਗਈਆਂ ਹਨ!

See the chapter Copy

ਪਵਿੱਤਰ ਬਾਈਬਲ (Revised Common Language North American Edition)

4 ਦੇਖੋ, ਜਿਹਨਾਂ ਕਾਮਿਆਂ ਨੇ ਤੁਹਾਡੇ ਖੇਤਾਂ ਵਿੱਚ ਕੰਮ ਕੀਤਾ, ਤੁਸੀਂ ਧੋਖਾ ਕਰ ਕੇ ਉਹਨਾਂ ਨੂੰ ਮਜ਼ਦੂਰੀ ਨਹੀਂ ਦਿੱਤੀ ਉਹ ਪੁਕਾਰ ਰਹੇ ਹਨ । ਫ਼ਸਲ ਕੱਟਣ ਵਾਲਿਆਂ ਦੀਆਂ ਪੁਕਾਰਾਂ ਸਰਵਸ਼ਕਤੀਮਾਨ ਪ੍ਰਭੂ ਦੇ ਕੰਨਾਂ ਤੱਕ ਪਹੁੰਚ ਚੁੱਕੀਆਂ ਹਨ ।

See the chapter Copy

ਪੰਜਾਬੀ ਮੌਜੂਦਾ ਤਰਜਮਾ

4 ਦੇਖੋ! ਜਿਹੜੀ ਮਜ਼ਦੂਰੀ ਤੁਸੀਂ ਉਨ੍ਹਾਂ ਖੇਤਾਂ ਨੂੰ ਕੱਟਣ ਵਾਲੇ ਕਾਮਿਆਂ ਨੂੰ ਦੇਣ ਵਿੱਚ ਅਸਫ਼ਲ ਰਹੇ ਹੋ ਉਹ ਤੁਹਾਡੇ ਵਿਰੁੱਧ ਵਿਲਕ ਰਹੀ ਹੈ। ਵਾਢਿਆਂ ਦੀ ਦੁਹਾਈ ਸਰਵ ਸ਼ਕਤੀਮਾਨ ਪ੍ਰਭੂ ਦੇ ਕੰਨਾਂ ਤੱਕ ਪਹੁੰਚ ਗਈ ਹੈ।

See the chapter Copy

ਪਵਿੱਤਰ ਬਾਈਬਲ

4 ਲੋਕਾਂ ਨੇ ਤੁਹਾਡੇ ਖੇਤਾਂ ਵਿੱਚ ਕੰਮ ਕੀਤਾ, ਪਰ ਤੁਸੀਂ ਉਨ੍ਹਾਂ ਨੂੰ ਉਨ੍ਹਾਂ ਦੀ ਮਜ਼ਦੂਰੀ ਨਹੀਂ ਦਿੱਤੀ। ਉਹ ਲੋਕ ਦੁਹਾਈ ਦੇ ਰਹੇ ਸਨ। ਉਨ੍ਹਾਂ ਨੇ ਤੁਹਾਡੀ ਫ਼ਸਲ ਵੱਢ ਲਈ। ਹੁਣ ਸਵਰਗੀ ਫ਼ੌਜਾਂ ਦੇ ਪ੍ਰਭੂ ਨੇ ਉਨ੍ਹਾਂ ਦੀ ਦੁਹਾਈ ਸੁਣ ਲਈ ਹੈ।

See the chapter Copy




ਯਾਕੂਬ 5:4

Follow us:

Advertisements


Advertisements