ਯਾਕੂਬ 5:5 - Punjabi Standard Bible5 ਤੁਸੀਂ ਧਰਤੀ ਉੱਤੇ ਐਸ਼ਪ੍ਰਸਤੀ ਕੀਤੀ ਅਤੇ ਭੋਗ-ਵਿਲਾਸ ਦਾ ਜੀਵਨ ਬਿਤਾਇਆ। ਤੁਸੀਂ ਆਪਣੇ ਦਿਲਾਂ ਨੂੰ ਘਾਤ ਕੀਤੇ ਜਾਣ ਦੇ ਦਿਨ ਲਈ ਮੋਟਾ-ਤਾਜ਼ਾ ਕੀਤਾ ਹੈ। See the chapterਪਵਿੱਤਰ ਬਾਈਬਲ O.V. Bible (BSI)5 ਤੁਸਾਂ ਧਰਤੀ ਉੱਤੇ ਮੌਜਾਂ ਮਾਣੀਆਂ ਅਤੇ ਸ਼ੂਕਾ ਸ਼ਾਕੀ ਕੀਤੀ। ਤੁਸਾਂ ਕੋਹੇ ਜਾਣ ਦੇ ਦਿਨ ਆਪਣੇ ਹਿਰਦਿਆਂ ਨੂੰ ਪਾਲਿਆਂ ਹੈ ! See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਤੁਸੀਂ ਧਰਤੀ ਉੱਤੇ ਮੌਜਾਂ ਮਾਣੀਆਂ ਅਤੇ ਬੜਾ ਹੀ ਸੁੱਖ ਭੋਗਿਆ। ਤੁਸੀਂ ਨਾਸ ਦੇ ਦਿਨ ਲਈ ਆਪਣੇ ਹਿਰਦਿਆਂ ਨੂੰ ਪਾਲਿਆ ਹੈ! See the chapterਪਵਿੱਤਰ ਬਾਈਬਲ (Revised Common Language North American Edition)5 ਤੁਸੀਂ ਧਰਤੀ ਦੇ ਉੱਤੇ ਭੋਗ-ਵਿਲਾਸ ਅਤੇ ਐਸ਼ ਵਿੱਚ ਜੀਵਨ ਬਤੀਤ ਕੀਤਾ ਹੈ । ਤੁਸੀਂ ਆਪਣੇ ਆਪ ਨੂੰ ਬਲੀ ਦੇ ਦਿਨ ਦੇ ਲਈ ਮੋਟਾ ਕਰ ਲਿਆ ਹੈ । See the chapterਪੰਜਾਬੀ ਮੌਜੂਦਾ ਤਰਜਮਾ5 ਤੁਸੀਂ ਧਰਤੀ ਉੱਤੇ ਐਸ਼-ਪ੍ਰਸਤੀ ਅਤੇ ਸਵੈ-ਭੋਗ ਵਿੱਚ ਰਹਿੰਦੇ ਹੋ। ਤੁਸੀਂ ਕਤਲੇਆਮ ਦੇ ਦਿਨ ਆਪਣੇ ਆਪ ਨੂੰ ਮੋਟਾ ਕੀਤਾ ਹੈ। See the chapterਪਵਿੱਤਰ ਬਾਈਬਲ5 ਤੁਹਾਡਾ ਧਰਤੀ ਉੱਪਰਲਾ ਜੀਵਨ ਭਰਪੂਰ ਅਮੀਰੀ ਵਾਲਾ ਸੀ। ਤੁਸੀਂ ਇੱਕ ਬੇਕਾਰ ਜ਼ਿੰਦਗੀ ਜਿਉਂਏ। ਤੁਸੀਂ ਆਪਣੇ ਆਪ ਨੂੰ ਮੋਟਾ ਤਾਜਾ ਕਰ ਲਿਆ, ਉਸ ਜਾਨਵਰ ਵਾਂਗ, ਜਿਹੜਾ ਬਲੀ ਲਈ ਤਿਆਰ ਹੁੰਦਾ ਹੈ। See the chapter |