Online Bible

- Advertisements -




ਯਾਕੂਬ 5:6 - Punjabi Standard Bible

6 ਤੁਸੀਂ ਧਰਮੀ ਨੂੰ ਦੋਸ਼ੀ ਠਹਿਰਾ ਕੇ ਮਾਰ ਸੁੱਟਿਆ; ਉਹ ਤੁਹਾਡਾ ਵਿਰੋਧ ਨਹੀਂ ਕਰਦਾ।

See the chapter Copy

ਪਵਿੱਤਰ ਬਾਈਬਲ O.V. Bible (BSI)

6 ਤੁਸਾਂ ਧਰਮੀ ਨੂੰ ਦੋਸ਼ੀ ਠਹਿਰਾਇਆ, ਉਹ ਨੂੰ ਵੱਢ ਸੁੱਟਿਆ। ਉਹ ਤੁਹਾਡਾ ਸਾਹਮਣਾ ਨਹੀਂ ਕਰਦਾ ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਤੁਸੀਂ ਧਰਮੀ ਨੂੰ ਦੋਸ਼ੀ ਠਹਿਰਾ ਕੇ, ਉਸ ਨੂੰ ਮਾਰ ਦਿੱਤਾ ਉਹ ਤੁਹਾਡਾ ਸਾਹਮਣਾ ਨਹੀਂ ਕਰਦਾ।

See the chapter Copy

ਪਵਿੱਤਰ ਬਾਈਬਲ (Revised Common Language North American Edition)

6 ਤੁਸੀਂ ਨਿਰਦੋਸ਼ਾਂ ਨੂੰ ਦੋਸ਼ੀ ਠਹਿਰਾ ਕੇ ਕਤਲ ਕਰ ਦਿੱਤਾ ਭਾਵੇਂ ਉਹਨਾਂ ਨੇ ਤੁਹਾਡਾ ਕੋਈ ਵਿਰੋਧ ਨਹੀਂ ਕੀਤਾ ਸੀ ।

See the chapter Copy

ਪੰਜਾਬੀ ਮੌਜੂਦਾ ਤਰਜਮਾ

6 ਤੁਸੀਂ ਉਸ ਨਿਰਦੋਸ਼ ਦੀ ਨਿੰਦਾ ਅਤੇ ਉਸਦੀ ਹੱਤਿਆ ਕੀਤੀ ਹੈ, ਜੋ ਤੁਹਾਡਾ ਵਿਰੋਧ ਨਹੀਂ ਕਰ ਰਿਹਾ ਸੀ।

See the chapter Copy

ਪਵਿੱਤਰ ਬਾਈਬਲ

6 ਤੁਸੀਂ ਚੰਗੇ ਲੋਕਾਂ ਉੱਪਰ ਕੋਈ ਮਿਹਰ ਨਹੀਂ ਦਿਖਾਈ। ਉਹ ਤੁਹਾਡਾ ਵਿਰੋਧ ਨਹੀਂ ਕਰ ਰਹੇ ਸਨ, ਫ਼ੇਰ ਵੀ ਤੁਸੀਂ ਉਨ੍ਹਾਂ ਨੂੰ ਮਾਰ ਦਿੱਤਾ।

See the chapter Copy




ਯਾਕੂਬ 5:6

Follow us:

Advertisements


Advertisements