Online Bible

- Advertisements -




ਯਾਕੂਬ 5:8 - Punjabi Standard Bible

8 ਤੁਸੀਂ ਵੀ ਧੀਰਜ ਰੱਖੋ। ਆਪਣੇ ਦਿਲਾਂ ਨੂੰ ਦ੍ਰਿੜ੍ਹ ਕਰੋ, ਕਿਉਂਕਿ ਪ੍ਰਭੂ ਦੀ ਆਮਦ ਨੇੜੇ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

8 ਤੁਸੀਂ ਵੀ ਧੀਰਜ ਕਰੋ। ਆਪਣਿਆਂ ਮਨਾਂ ਨੂੰ ਤਕੜਿਆਂ ਰੱਖੋ ਕਿਉਂ ਜੋ ਪ੍ਰਭੁ ਦਾ ਆਉਣਾ ਨੇੜੇ ਹੀ ਹੈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਤੁਸੀਂ ਵੀ ਧੀਰਜ ਕਰੋ। ਆਪਣਿਆਂ ਮਨਾਂ ਨੂੰ ਤਕੜਿਆਂ ਰੱਖੋ ਕਿਉਂ ਜੋ ਪ੍ਰਭੂ ਦਾ ਆਉਣਾ ਨੇੜੇ ਹੀ ਹੈ।

See the chapter Copy

ਪਵਿੱਤਰ ਬਾਈਬਲ (Revised Common Language North American Edition)

8 ਤੁਸੀਂ ਵੀ ਧੀਰਜਵਾਨ ਬਣੋ ਅਤੇ ਆਪਣੇ ਦਿਲਾਂ ਨੂੰ ਮਜ਼ਬੂਤ ਰੱਖੋ ਕਿਉਂਕਿ ਪ੍ਰਭੂ ਦਾ ਆਉਣਾ ਨੇੜੇ ਹੈ ।

See the chapter Copy

ਪੰਜਾਬੀ ਮੌਜੂਦਾ ਤਰਜਮਾ

8 ਤੁਸੀਂ ਵੀ, ਧੀਰਜ ਰੱਖੋ ਅਤੇ ਦ੍ਰਿੜ੍ਹ ਰਹੋ, ਕਿਉਂਕਿ ਪ੍ਰਭੂ ਦਾ ਵਾਪਸ ਆਉਣਾ ਨੇੜੇ ਹੈ।

See the chapter Copy

ਪਵਿੱਤਰ ਬਾਈਬਲ

8 ਤੁਹਾਨੂੰ ਵੀ ਜ਼ਰੂਰ ਸਬਰ ਕਰਨਾ ਚਾਹੀਦਾ ਹੈ। ਉਮੀਦ ਨਾ ਛੱਡੋ। ਪ੍ਰਭੂ ਛੇਤੀ ਹੀ ਆ ਰਿਹਾ ਹੈ।

See the chapter Copy




ਯਾਕੂਬ 5:8

Follow us:

Advertisements


Advertisements