ਯਹੂਦਾਹ 1:2 - Punjabi Standard Bible2 ਤੁਹਾਡੇ ਉੱਤੇ ਦਇਆ, ਸ਼ਾਂਤੀ ਅਤੇ ਪ੍ਰੇਮ ਭਰਪੂਰੀ ਨਾਲ ਹੁੰਦਾ ਰਹੇ। See the chapterਪਵਿੱਤਰ ਬਾਈਬਲ O.V. Bible (BSI)2 ਤੁਹਾਡੇ ਲਈ ਰਹਮ, ਸ਼ਾਂਤੀ ਅਤੇ ਪ੍ਰੇਮ ਵੱਧ ਤੋਂ ਵੱਧ ਹੁੰਦਾ ਜਾਵੇ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਤੁਹਾਨੂੰ ਦਯਾ, ਸ਼ਾਂਤੀ ਅਤੇ ਪਿਆਰ ਵੱਧ ਤੋਂ ਵੱਧ ਭਰਪੂਰੀ ਨਾਲ ਮਿਲਦਾ ਰਹੇ। See the chapterਪਵਿੱਤਰ ਬਾਈਬਲ (Revised Common Language North American Edition)2 ਤੁਹਾਨੂੰ ਦਇਆ, ਸ਼ਾਂਤੀ ਅਤੇ ਪਿਆਰ ਬਹੁਤਾਤ ਵਿੱਚ ਮਿਲੇ । See the chapterਪੰਜਾਬੀ ਮੌਜੂਦਾ ਤਰਜਮਾ2 ਦਯਾ, ਸ਼ਾਂਤੀ ਅਤੇ ਪਿਆਰ ਤੁਹਾਨੂੰ ਬਹੁਤਾਤ ਨਾਲ ਮਿਲਦਾ ਰਹੇ। See the chapterਪਵਿੱਤਰ ਬਾਈਬਲ2 ਦਯਾ, ਸ਼ਾਂਤੀ ਅਤੇ ਪਿਆਰ ਵੱਧ ਤੋਂ ਵੱਧ ਤੁਹਾਡਾ ਹੋਵੇ। See the chapter |