Online Bible

- Advertisements -




ਲੂਕਾ ਦੀ ਇੰਜੀਲ 1:10 - Punjabi Standard Bible

10 ਧੂਫ਼ ਧੁਖਾਉਣ ਸਮੇਂ ਲੋਕਾਂ ਦੀ ਸਾਰੀ ਭੀੜ ਬਾਹਰ ਪ੍ਰਾਰਥਨਾ ਕਰ ਰਹੀ ਸੀ।

See the chapter Copy

ਪਵਿੱਤਰ ਬਾਈਬਲ O.V. Bible (BSI)

10 ਅਤੇ ਧੂਪ ਧੁਖਾਉਣ ਵੇਲੇ ਲੋਕਾਂ ਦੀ ਸਾਰੀ ਸੰਗਤ ਬਾਹਰ ਪ੍ਰਾਰਥਨਾ ਕਰ ਰਹੀ ਸੀ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਧੂਪ ਧੁਖਾਉਣ ਸਮੇਂ ਸਾਰੀ ਸੰਗਤ ਬਾਹਰ ਪ੍ਰਾਰਥਨਾ ਕਰ ਰਹੀ ਸੀ।

See the chapter Copy

ਪਵਿੱਤਰ ਬਾਈਬਲ (Revised Common Language North American Edition)

10 ਉਸ ਸਮੇਂ ਸਾਰੀ ਸਭਾ ਬਾਹਰ ਪ੍ਰਾਰਥਨਾ ਕਰ ਰਹੀ ਸੀ ।

See the chapter Copy

ਪੰਜਾਬੀ ਮੌਜੂਦਾ ਤਰਜਮਾ

10 ਅਤੇ ਜਦੋਂ ਧੂਪ ਧੁਖੌਣ ਦਾ ਵੇਲਾ ਆਇਆ ਤਾਂ ਲੋਕਾਂ ਦੀ ਸਾਰੀ ਸੰਗਤ ਬਾਹਰ ਪ੍ਰਾਰਥਨਾ ਕਰ ਰਹੀ ਸੀ।

See the chapter Copy

ਪਵਿੱਤਰ ਬਾਈਬਲ

10 ਜਿਸ ਵਕਤ ਧੂਪ ਧੁਖਾਉਣ ਦਾ ਵੇਲਾ ਸੀ, ਸਾਰੇ ਲੋਕ ਇਕੱਠੇ ਹੋਕੇ ਮੰਦਰ ਦੇ ਬਾਹਰ ਪ੍ਰਾਰਥਨਾ ਕਰ ਰਹੇ ਸਨ।

See the chapter Copy




ਲੂਕਾ ਦੀ ਇੰਜੀਲ 1:10

Follow us:

Advertisements


Advertisements