ਲੂਕਾ ਦੀ ਇੰਜੀਲ 1:12 - Punjabi Standard Bible12 ਜ਼ਕਰਯਾਹ ਉਸ ਨੂੰ ਵੇਖ ਕੇ ਘਬਰਾ ਗਿਆ ਅਤੇ ਉਸ ਉੱਤੇ ਭੈ ਛਾ ਗਿਆ। See the chapterਪਵਿੱਤਰ ਬਾਈਬਲ O.V. Bible (BSI)12 ਅਤੇ ਜ਼ਕਰਯਾਹ ਵੇਖ ਕੇ ਘਬਰਾਇਆ ਅਰ ਉਹ ਨੂੰ ਡਰ ਲੱਗਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਅਤੇ ਜ਼ਕਰਯਾਹ ਇਹ ਵੇਖ ਕੇ ਡਰ ਗਿਆ ਤੇ ਘਬਰਾ ਗਿਆ। See the chapterਪਵਿੱਤਰ ਬਾਈਬਲ (Revised Common Language North American Edition)12 ਜ਼ਕਰਯਾਹ ਉਸ ਨੂੰ ਦੇਖ ਕੇ ਘਬਰਾ ਗਿਆ ਅਤੇ ਡਰ ਨਾਲ ਭਰ ਗਿਆ । See the chapterਪੰਜਾਬੀ ਮੌਜੂਦਾ ਤਰਜਮਾ12 ਸਵਰਗਦੂਤ ਨੂੰ ਵੇਖ ਕੇ ਜ਼ਕਰਯਾਹ ਚੌਂਕ ਗਿਆ ਅਤੇ ਡਰ ਗਿਆ। See the chapterਪਵਿੱਤਰ ਬਾਈਬਲ12 ਜਦੋਂ ਜ਼ਕਰਯਾਹ ਨੇ ਦੂਤ ਨੂੰ ਵੇਖਿਆ ਤਾਂ ਉਹ ਬੜਾ ਘਬਰਾ ਗਿਆ ਅਤੇ ਡਰ ਨੇ ਉਸ ਨੂੰ ਘੇਰ ਲਿਆ। See the chapter |