ਲੂਕਾ ਦੀ ਇੰਜੀਲ 1:13 - Punjabi Standard Bible13 ਪਰ ਦੂਤ ਨੇ ਉਸ ਨੂੰ ਕਿਹਾ, “ਜ਼ਕਰਯਾਹ, ਨਾ ਡਰ! ਕਿਉਂਕਿ ਤੇਰੀ ਪ੍ਰਾਰਥਨਾ ਸੁਣੀ ਗਈ ਹੈ ਅਤੇ ਤੇਰੀ ਪਤਨੀ ਇਲੀਸਬਤ ਤੇਰੇ ਲਈ ਇੱਕ ਪੁੱਤਰ ਨੂੰ ਜਨਮ ਦੇਵੇਗੀ; ਤੂੰ ਉਸ ਦਾ ਨਾਮ ਯੂਹੰਨਾ ਰੱਖੀਂ। See the chapterਪਵਿੱਤਰ ਬਾਈਬਲ O.V. Bible (BSI)13 ਪਰ ਦੂਤ ਨੇ ਉਹ ਨੂੰ ਆਖਿਆ, ਹੇ ਜ਼ਕਰਯਾਹ ਨਾ ਡਰ ਕਿਉਂ ਜੋ ਤੇਰੀ ਬੇਨਤੀ ਸੁਣੀ ਗਈ ਅਰ ਤੇਰੀ ਪਤਨੀ ਇਲੀਸਬਤ ਤੇਰੇ ਲਈ ਇੱਕ ਪੁੱਤ੍ਰ ਜਣੇਗੀ ਅਤੇ ਤੂੰ ਉਹ ਦਾ ਨਾਉਂ ਯੂਹੰਨਾ ਰੱਖਣਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਤਦ ਦੂਤ ਨੇ ਆਖਿਆ, ਹੇ ਜ਼ਕਰਯਾਹ ਨਾ ਡਰ ਕਿਉਂ ਜੋ ਤੇਰੀ ਪ੍ਰਾਰਥਨਾ ਸੁਣੀ ਗਈ ਹੈ, ਤੇਰੀ ਪਤਨੀ ਇਲੀਸਬਤ ਤੇਰੇ ਲਈ ਇੱਕ ਪੁੱਤਰ ਨੂੰ ਜਨਮ ਦੇਵੇਗੀ ਅਤੇ ਤੂੰ ਉਸ ਦਾ ਨਾਮ ਯੂਹੰਨਾ ਰੱਖੀਂ। See the chapterਪਵਿੱਤਰ ਬਾਈਬਲ (Revised Common Language North American Edition)13 ਪਰ ਸਵਰਗਦੂਤ ਨੇ ਉਸ ਨੂੰ ਕਿਹਾ, “ਜ਼ਕਰਯਾਹ, ਨਾ ਡਰ ! ਪਰਮੇਸ਼ਰ ਨੇ ਤੇਰੀ ਪ੍ਰਾਰਥਨਾ ਸੁਣ ਲਈ ਹੈ । ਤੇਰੀ ਪਤਨੀ ਇਲੀਸਬਤ ਇੱਕ ਪੁੱਤਰ ਨੂੰ ਜਨਮ ਦੇਵੇਗੀ । ਤੂੰ ਉਸ ਦਾ ਨਾਂ ਯੂਹੰਨਾ ਰੱਖੀਂ । See the chapterਪੰਜਾਬੀ ਮੌਜੂਦਾ ਤਰਜਮਾ13 ਪਰ ਉਸ ਸਵਰਗਦੂਤ ਨੇ ਉਸਨੂੰ ਕਿਹਾ, “ਨਾ ਡਰ, ਜ਼ਕਰਯਾਹ! ਤੇਰੀ ਪ੍ਰਾਰਥਨਾ ਸੁਣ ਲਈ ਗਈ ਹੈ। ਤੇਰੀ ਪਤਨੀ ਏਲਿਜਾਬੇਥ ਇੱਕ ਪੁੱਤਰ ਜਣੇਗੀ। ਤੂੰ ਉਸਦਾ ਨਾਮ ਯੋਹਨ ਰੱਖੀ। See the chapterਪਵਿੱਤਰ ਬਾਈਬਲ13 ਫ਼ੇਰ ਦੂਤ ਨੇ ਉਸ ਨੂੰ ਕਿਹਾ, “ਜ਼ਕਰਯਾਹ ਡਰ ਨਾ! ਤੇਰੀ ਪ੍ਰਾਰਥਨਾ ਪਰਮੇਸ਼ੁਰ ਨੇ ਸੁਣ ਲਈ ਹੈ। ਤੇਰੀ ਪਤਨੀ ਇਲੀਸਬਤ ਇੱਕ ਬੱਚੇ ਨੂੰ ਜਨਮ ਦੇਵੇਗੀ। ਅਤੇ ਤੂੰ ਉਸਦਾ ਨਾਮ ਯੂਹੰਨਾ ਰੱਖੀਂ। See the chapter |