ਲੂਕਾ ਦੀ ਇੰਜੀਲ 1:14 - Punjabi Standard Bible14 ਉਹ ਤੇਰੇ ਲਈ ਖੁਸ਼ੀ ਅਤੇ ਅਨੰਦ ਦਾ ਕਾਰਨ ਹੋਵੇਗਾ ਅਤੇ ਉਸ ਦੇ ਜਨਮ ਤੋਂ ਬਹੁਤ ਲੋਕ ਅਨੰਦ ਮਨਾਉਣਗੇ, See the chapterਪਵਿੱਤਰ ਬਾਈਬਲ O.V. Bible (BSI)14 ਅਰ ਤੈਨੂੰ ਖੁਸ਼ੀ ਅਤੇ ਆਨੰਦ ਹੋਵੇਗਾ ਅਰ ਬਥੇਰੇ ਉਹ ਦੇ ਜੰਮਣ ਤੋਂ ਖੁਸ਼ ਹੋਣਗੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਅਤੇ ਤੈਨੂੰ ਖੁਸ਼ੀ ਅਤੇ ਅਨੰਦ ਹੋਵੇਗਾ ਅਤੇ ਉਸ ਦੇ ਜਨਮ ਤੋਂ ਬਹੁਤ ਲੋਕ ਖੁਸ਼ ਹੋਣਗੇ। See the chapterਪਵਿੱਤਰ ਬਾਈਬਲ (Revised Common Language North American Edition)14 ਉਸ ਦੇ ਜਨਮ ਤੋਂ ਤੈਨੂੰ ਬਹੁਤ ਖ਼ੁਸ਼ੀ ਅਤੇ ਅਨੰਦ ਹੋਵੇਗਾ ਅਤੇ ਬਹੁਤ ਸਾਰੇ ਲੋਕ ਉਸ ਦੇ ਜਨਮ ਤੋਂ ਪ੍ਰਸੰਨ ਹੋਣਗੇ । See the chapterਪੰਜਾਬੀ ਮੌਜੂਦਾ ਤਰਜਮਾ14 ਉਹ ਤੇਰੇ ਲਈ ਖੁਸ਼ੀ ਅਤੇ ਆਨੰਦ ਹੋਵੇਗਾ ਅਤੇ ਅਨੇਕ ਉਸਦੇ ਜਨਮ ਦੇ ਕਾਰਣ ਖੁਸ਼ੀ ਮਨਾਓਣਗੇ। See the chapterਪਵਿੱਤਰ ਬਾਈਬਲ14 ਤੈਨੂੰ ਬੜੀ ਖੁਸ਼ੀ ਅਤੇ ਅਨੰਦ ਮਿਲੇਗਾ ਅਤੇ ਬਹੁਤ ਸਾਰੇ ਹੋਰ ਲੋਕ ਵੀ ਯੂਹੰਨਾ ਦੀ ਜੰਮਣ ਤੇ ਖੁਸ਼ ਹੋਣਗੇ। See the chapter |